23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਆਉਣ ਵਾਲੇ ਨੌਜਵਾਨਾਂ ਦਾ ਹੋਵੇਗਾ ਖ਼ਾਸ ਸਵਾਗਤ – ਸੰਯੁਕਤ ਕਿਸਾਨ ਮੋਰਚਾ
‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। 22 ਮਾਰਚ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਸਮਾਜਿਕ ਜਥੇਬੰਦੀਆਂ ਦੀ ਇੱਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ 26 ਮਾਰਚ ਦੇ ਸੰਪੂਰਨ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾਣਗੀਆਂ। 23 ਮਾਰਚ ਨੂੰ ਸ਼ਹੀਦ
