ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੂਰੇ ਪੰਜਾਬ ‘ਚ ਫੂਕੇ ਮੋਦੀ ਸਰਕਾਰ ਦੇ ਪੁਤਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ , ਬਿਜਲੀ ਸੋਧ ਬਿੱਲ 2020 , ਪਰਾਲੀ ਐਕਟ , ਸਾਰੀਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਆਦਿ ਮੰਗਾਂ ਨੂੰ ਲੈ ਕੇ 8 ਦਸੰਬਰ
