38 ਸਾਲ ਪੁਰਾਣੇ ਕੇਸ ‘ਚੋਂ ਰਿਹਾਅ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੇ ਉਘੇੜੇ ਕੈਪਟਨ ਦੇ ਪਾਜ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਨੂੰ ਤਰਨਤਾਰਨ ਦੀ ਸੈਸ਼ਨ ਅਦਾਲਤ ਨੇ 38 ਸਾਲ ਪੁਰਾਣੇ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਦੋ ਸਾਲ ਪਹਿਲਾਂ ਵਲਟੋਹਾ ਦੇ ਖਿਲਾਫ ਡਾਕਟਰ ਸੁਦਰਸ਼ਨ ਤਰੇਹਨ ਦੀ ਹੱਤਿਆ ਦੇ ਮਾਮਲੇ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ
