Punjab

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਭੇਜਿਆ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ, ਪਰ ਦੂਜੇ ਪਾਸੇ ਇੱਕ ਵਾਰ ਮੁੜ ਤੋਂ ਕੇਂਦਰ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਦੀਆਂ 29 ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਸਰਕਾਰ ਨੇ ਕਿਸਾਨਾਂ ਨੂੰ 14 ਅਕਤੂਬਰ ਨੂੰ ਸਵੇਰੇ

Read More
India Punjab

ਕਾਂਗਰਸ ਨੇ ਜਾਰੀ ਕੀਤੀ ਬਿਹਾਰ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਨੇ ਬਿਹਾਰ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਣਦੀਪ ਸੁਰਜੇਵਾਲਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।  ਸਟਾਰ ਪ੍ਰਚਾਰਕ ਦੇ ਰੂਪ ਵਜੋਂ ਜਾਣੇ ਜਾਂਦੇ ਨਵਜੋਤ ਸਿੰਘ ਸਿੱਧੂ ਨੂੰ ਇਸ ਸੂਚੀ ‘ਚ ਜਗ੍ਹਾ ਨਹੀਂ ਮਿਲੀ। 30

Read More
India Khaas Lekh Punjab

ਅਗਲੇ ਸਾਲ 9.5 ਫੀਸਦੀ ਲੁੜਕ ਸਕਦੀ ਜੀਡੀਪੀ! ਜਾਣੋ ਜੀਡੀਪੀ ਦਾ ਤਾਣਾ-ਬਾਣਾ ਤੇ ਇਸ ਦਾ ਤੁਹਾਡੀ ਜੇਬ੍ਹ ’ਤੇ ਕੀ ਪਏਗਾ ਅਸਰ

’ਦ ਖ਼ਾਲਸ ਬਿਊਰੋ: ਭਾਰਤੀ ਰਿਜ਼ਰਵ ਬੈਂਕ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਅਰਥਚਾਰੇ ਵਿੱਚ 9.5 ਫੀਸਦੀ ਦੀ ਗਿਰਾਵਟ ਆ ਸਕਦੀ ਹੈ। ਰਿਜ਼ਰਵ ਬੈਂਕ ਨੇ ਮੁਦਰਾ ਨੀਤੀ ਕਮੇਟੀ ਦੀ ਤਿੰਨ ਦਿਨਾਂ ਤਕ ਚੱਲੀ ਸਮੀਖਿਆ ਬੈਠਕ ਤੋਂ ਬਾਅਦ ਇਹ ਅਨੁਮਾਨ ਵਿਅਕਤ ਕੀਤਾ ਹੈ। ਦੱਸ ਦੇਈਏ ਇਸ ਤੋਂ ਪਹਿਲਾਂ, ਕੇਂਦਰੀ ਅੰਕੜਾ ਦਫਤਰ (ਸੀਐਸਓ) ਦੁਆਰਾ ਜਾਰੀ ਕੀਤੇ ਅਨੁਮਾਨਾਂ

Read More
Punjab

ਹਾਈਕੋਰਟ ਵੱਲੋਂ ਹਵਾਰਾ ਖ਼ਿਲਾਫ਼ ਬਕਾਇਆ ਕੇਸਾਂ ‘ਚ ਸੁਧਾਰ ਕਰਨ ਦੇ ਆਦੇਸ਼ ਜਾਰੀ

‘ਦ ਖ਼ਾਲਸ ਬਿਊਰੋ :- ਦਿੱਲੀ ਹਾਈਕੋਰਟ ਨੇ ਜੇਲ੍ਹ ਪ੍ਰਸ਼ਾਸਨ ਨੂੰ ਜਗਤਾਰ ਸਿੰਘ ਹਵਾਰਾ ਖਿਲਾਫ ਚੱਲ ਰਹੇ ਕੇਸਾਂ ਦੀ ਸੂਚੀ ਤਿਆਰ ਕਰਨ ਲਈ ਹੁਕਮ ਜਾਰੀ ਕੀਤੇ ਹਨ। ਦਰਅਸਲ ਹਵਾਰਾ ਨੇ ਹਾਈਕੋਰਟ ‘ਚ ਮੰਗ ਕੀਤੀ ਸੀ ਕਿ ਉਸ ਖਿਲਾਫ ਬਕਾਇਆ ਕੇਸਾਂ ਦੇ ਵੇਰਵੇ ‘ਚ ਸੁਧਾਰ ਕੀਤੇ ਜਾਣ ਸਬੰਧੀ ਜੇਲ੍ਹ ਵਿਭਾਗ ਨੂੰ ਆਦੇਸ਼ ਦਿੱਤੇ ਜਾਣ। ਜਗਾਤਰ ਸਿੰਘ ਹਵਾਰਾ ਪੰਜਾਬ

Read More
Punjab

ਸੈਣੀ ਦੀ ਮਟੌਰ ਥਾਣੇ ‘ਚ ਦਰਜ FIR ਦੀ ਸੁਣਵਾਈ ਟਲੀ

‘ਦ ਖ਼ਾਲਸ ਬਿਊਰੋ :- ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਹੋਏ ਸਾਬਕਾ DGP ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ FIR ਨੂੰ ਰੱਦ ਕਰਨ ਦੇ ਮਾਮਲੇ ਦੀ ਸੁਣਵਾਈ ਟਲ ਗਈ ਹੈ। ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਨੇ

Read More
Punjab

ਬਠਿੰਡਾ ‘ਚ ਕਰੋੜਾਂ ਰੁਪਏ ਦੇ ਗਹਿਣੇ ਚੋਰੀ ਕਰਨ ਵਾਲਾ ਗੈਂਗ ਚੜ੍ਹਿਆ ਪੁਲਿਸ ਅੜਿੱਕੇ

‘ਦ ਖ਼ਾਲਸ ਬਿਊਰੋ :- ਬਠਿੰਡਾ ਵਿਖੇ ਗੋਨਿਆਣਾ ਮੰਡੀ ‘ਚ ਬੀਤੇ ਕੁੱਝ ਦਿਨ ਪਹਿਲਾ ਜਵੈਲਰ ਦੁਕਾਨ ‘ਤੇ ਕਰੋੜਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਨੂੰ ਹੁਣ ਪੁਲਿਸ ਨੇ ਸੁਲਝਾ ਲਿਆ ਹੈ। ਦੱਸ ਦਈਏ ਕਿ ਅੱਜ ਬਠਿੰਡਾ ਪੁਲਿਸ ਵੱਲੋਂ ਇਸ ਗਰੋਹ ਦੇ ਛੇ ਮੈਂਬਰਾਂ ਵਿੱਚੋਂ ਤਿੰਨ ਮੈਂਬਰਾਂ ਨੂੰ

Read More
India Punjab

ਸਕੂਲ ਫੀਸ ਮਾਮਲਾ : ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਵੱਡਾ ਝਟਕਾ, ਮਾਪਿਆਂ ਨੂੰ ਮਿਲੀ ਰਾਹਤ

‘ਦ ਖ਼ਾਲਸ ਬਿਊਰੋ:- ਸਕੂਲ ਫ਼ੀਸ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ ਪਰ ਫ਼ੀਸ ਨਾ ਦੇ ਰਹੇ ਪਰਿਵਾਰਾਂ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। 1 ਅਕਤੂਬਰ ਨੂੰ ਹਾਈਕੋਰਟ ਨੇ ਹੁਕਮ ਦਿੱਤਾ ਸੀ ਕਿ ਪੰਜਾਬ ਅਤੇ ਹਰਿਆਣਾ ਦੇ ਜਿਹੜੇ ਸਕੂਲ ਆਨਲਾਈਨ ਕਲਾਸ ਲਾ ਰਹੇ ਹਨ, ਸਿਰਫ਼ ਉਹੀ ਟਿਊਸ਼ਨ

Read More
Punjab

ਮਾਨਸਾ ਕਿਸਾਨ ਮੋਰਚਾ : ਸੰਘਰਸ਼ਮਈ 80 ਸਾਲਾ ਬਜ਼ੁਰਗ ਬੀਬੀ ਨੇ ਕਿਸਾਨੀ ਸੰਘਰਸ਼ ਲਈ ਤੋੜਿਆ ਦਮ

‘ਦ ਖ਼ਾਲਸ ਬਿਊਰੋ:- ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਵਿੱਚ ਕਿਸਾਨ ਧਰਨਿਆਂ ਵਿੱਚ ਸ਼ਾਮਿਲ ਇੱਕ ਕਿਸਾਨ ਔਰਤ ਦੀ ਰੇਲਵੇ ਲਾਈਨ ਉੱਤੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।  ਇਸ ਕਿਸਾਨ ਔਰਤ ਤੇਜ ਕੌਰ ਦੀ ਉਮਰ 80 ਸਾਲ ਦੀ ਸੀ ਅਤੇ ਇਹ ਪਿੰਡ ਵਰੇ ਤੋਂ ਰੋਜ਼ਾਨਾ ਕਿਸਾਨ ਧਰਨੇ ਵਿੱਚ ਪਿੰਡ ਦੀਆਂ ਔਰਤਾਂ ਨਾਲ ਸ਼ਾਮਲ ਹੁੰਦੀ ਸੀ। ਲਗਾਤਾਰ

Read More
Punjab

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਦੀ ਅਪੀਲ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸੱਕਤਰ ਕੈਪਟਨ ਸੰਦੀਪ ਸੰਧੂ ਨੇ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਸੂਬੇ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਮਾਲ ਗੱਡੀਆਂ ਨੂੰ ਲਾਂਘਾ ਦੇਣ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਸਾਉਣੀ ਦੀਆਂ ਫਸਲਾਂ

Read More
Punjab

ਸੁਖਜਿੰਦਰ ਰੰਧਾਵਾ ਨੇ ਕਿਉਂ ਕਿਹਾ ਨਵਜੋਤ ਸਿੱਧੂ ਕਾਂਗਰਸੀ ਨਹੀਂ ?

‘ਦ ਖ਼ਾਲਸ ਬਿਊਰੋ ( ਖੰਨ੍ਹਾ ) :-  ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭੱਠੀਆਂ ਸਥਿਤ ਵੇਰਕਾ ਪਲਾਂਟ ਵਿੱਚ ਜਾਨਵਰਾਂ ਲਈ ਬਣੇ ਕੁੱਝ ਨਵੇਂ ਉਤਪਾਦਾਂ ਨੂੰ ਲਾਂਚ ਕਰਨ ਆਏ। ਇਸ ਮੌਕੇ ਉਨ੍ਹਾਂ ਕਿਹਾ ਹੈ ਕਿ ਬਾਗੀ ਲੀਡਰ ਨਵਜੋਤ ਸਿੱਧੂ ਮਾਈਗ੍ਰੇਟ ਕਰਕੇ ਲਿਆਂਦੇ ਗਏ ਹਨ। ਉਹ ਕਾਂਗਰਸੀ ਨਹੀਂ ਹਨ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ

Read More