Punjab

ਦਿੱਲੀ ਚੱਲੋ ਅੰਦੋਲਨ ਦੌਰਾਨ ਸੜਕ ਹਾਦਸੇ ਵਿੱਚ ਇੱਕ ਹੋਰ ਕਿਸਾਨ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਲੈ ਕੇ ਛਿੜੇ ਕਿਸਾਨੀ ਸੰਘਰਸ਼ ‘ਚ ਕੱਲ੍ਹ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਮੋਰਚੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਕਿਸਾਨ ਬਲਜਿੰਦਰ ਸਿੰਘ ਜ਼ਖ਼ਮੀ ਹੋ ਗਿਆ। ਇਹ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਚਹਿਲਾਂ ਵਾਲੀ ਦੇ ਵਸਨੀਕ ਹਨ ਅਤੇ ਜਿਹੜੀ ਟਰਾਲੀ

Read More
Punjab

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਖੱਟਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਜਗ੍ਹਾ ਗੱਲਬਾਤ ਕਰਨ ਕਿਉਂਕਿ ਗੱਲਬਾਤ ਦੇ ਨਾਲ ਹੀ ਮਸਲੇ ਦਾ ਹੱਲ ਨਿਕਲੇਗਾ। ਖੱਟਰ ਨੇ ਕੇਂਦਰ ਸਰਕਾਰ ਦੀ ਤਾਰੀਫ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ

Read More
Punjab

ਕਿਸਾਨਾਂ ਦੇ ਹੜ੍ਹ ਮੂਹਰੇ ਝੁਕੀ ਮੋਦੀ ਸਰਕਾਰ, ਦਿੱਲੀ ‘ਚ ਰੈਲੀ ਦੀ ਦਿੱਤੀ ਇਜਾਜ਼ਤ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਰੈਲੀ ਦੀ ਆਗਿਆ ਦੇ ਦਿੱਤੀ ਹੈ। ਨਿਊਜ਼ 18 ਚੈਨਲ ਦੀ ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਲ ਸਿੰਘ ਰਾਜੇਵਾਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦਿੱਲੀ ਰੈਲੀ ਲਈ ਰਾਮਲੀਲਾ ਗਰਾਉਂਡ ਦੀ ਥਾਂ ਬੁਰਾੜੀ ਮੈਦਾਨ ਦੇ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਜਗ੍ਹਾ ਦਿੱਤੀ

Read More
Punjab

ਹਰਿਆਣਾ ਪੁਲਿਸ ਵੱਲੋਂ ਛੱਡੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨੂੰ ਕਿਸਾਨਾਂ ਨੇ ਕੰਬਲ ਨਾਲ ਕੈਚ ਕਰਕੇ ਦਰਿਆ ‘ਚ ਸੁੱਟਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ‘ਤੇ ਇੱਕ ਵਾਰ ਮੁੜ ਤੋਂ ਸਥਿਤੀ ਤਣਾਅਪੂਰਨ ਅਤੇ ਨਾਜ਼ੁਕ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ‘ਤੇ ਮੁੜ ਤੋਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਹੋਰ ਕਿਸਾਨ ਦਿੱਲੀ ਵੱਲ ਨਾ ਵੱਧ ਸਕਣ। ਕਿਸਾਨਾਂ ਨੇ ਅੱਜ ਫਿਰ ਤੋਂ ਬੈਰੀਕੇਡਾਂ ਨੂੰ ਨਦੀ ਵਿੱਚ ਸੁੱਟ ਦਿੱਤਾ, ਜਿਸ ਤੋਂ ਬਾਅਦ

Read More
Punjab

ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਵਾਲੀ ਮੰਗ ਠੁਕਰਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਦੀ ਜੇਲ੍ਹਾਂ ਵਾਲੀ ਮੰਗ ਨੂੰ ਠੁਕਰਾ ਦਿੱਤਾ ਹੈ। ਦਿੱਲੀ ਪੁਲਿਸ ਨੇ 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਦਿੱਲੀ ਸਰਕਾਰ ਦੇ

Read More
Punjab

ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਨੇ ਮੁੜ ਲਾਏ ਬੈਰੀਕੇਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ‘ਤੇ ਇੱਕ ਵਾਰ ਮੁੜ ਤੋਂ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ‘ਤੇ ਮੁੜ ਤੋਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਹੋਰ ਕਿਸਾਨ ਦਿੱਲੀ ਵੱਲ ਨਾ ਵੱਧ ਸਕਣ। ਕਿਸਾਨਾਂ ਨੇ ਅੱਜ ਫਿਰ ਤੋਂ ਬੈਰੀਕੇਡਾਂ ਨੂੰ ਨਦੀ ਵਿੱਚ ਸੁੱਟ ਦਿੱਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ

Read More
Punjab

ਕੈਪਟਨ ਨੇ ਕੇਂਦਰ ਸਰਕਾਰ ਨੂੰ ਸਥਿਤੀ ਹੱਥੋਂ ਨਿਕਲਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਦੇ ਤਿੱਖੇ ਅੰਦੋਲਨ ਨੂੰ ਵੇਖਦਿਆਂ ਕਿਹਾ ਕਿ, “ਨਵਾਂ ਕਾਨੂੰਨ ਸਮੇਂ ਦੀ ਲੋੜ ਸੀ। ਇਹ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲੈ ਕੇ ਆਵੇਗਾ। ਪੰਜਾਬ ਦੇ ਕਿਸਾਨ ਭਰਾਵਾਂ ਵਿੱਚ ਵਹਿਮ ਹੈ, ਜਿਸ ਨੂੰ ਦੂਰ ਕਰਨ ਲਈ ਸਕੱਤਰ ਪੱਧਰੀ ਗੱਲ ਚੱਲ ਰਹੀ

Read More
Punjab

ਦਿੱਲੀ ਪੁਲਿਸ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਲਈ 9 ਸਟੇਡੀਅਮਾਂ ਨੂੰ ਜੇਲ੍ਹਾਂ ‘ਚ ਕਰ ਰਹੀ ਹੈ ਤਬਦੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸਥਿਤੀ ਤਣਾਅਪੂਰਨ ਹੈ। ਦਿੱਲੀ ਵਿੱਚ ਜਿੱਥੇ ਕਿਸਾਨ ਇੱਕ ਪਾਸੇ ਵੱਡੀ ਗਿਣਤੀ ਵਿੱਚ ਵਧਣ ‘ਤੇ ਅੜੇ ਹੋਏ ਹਨ ਤਾਂ ਉੱਧਰ ਦਿੱਲੀ ਪੁਲਿਸ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਦਿੱਲੀ

Read More
Punjab

ਦਿੱਲੀ ਪਹੁੰਚ ਰਹੇ ਕਿਸਾਨਾਂ ਖਿਲਾਫ ਦਿੱਲੀ ਪੁਲਿਸ ਤਿਆਰ ਕਰ ਰਹੀ ਹੈ ਸਖ਼ਤ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ‘ਦਿੱਲੀ ਚੱਲੋ’ ਅੰਦੋਲਨ ਤਹਿਤ ਕਈ ਮੁਸ਼ਕਿਲਾਂ ਨੂੰ ਪਾਰ ਕਰਦਿਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਖ-ਵੱਖ ਰਾਹਾਂ ਤੋਂ ਹੁੰਦਿਆਂ ਹੋਇਆਂ ਦਿੱਲੀ ਵੱਲ ਵੱਧ ਰਹੀਆਂ ਹਨ। ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਸਥਿਤੀ ਤਣਾਅਪੂਰਨ ਹੈ। ਦਿੱਲੀ ਦੇ ਸਿੰਘੂ ਬਾਰਡਰ (ਦਿੱਲੀ-ਹਰਿਆਣਾ ਬਾਰਡਰ) ‘ਤੇ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡ

Read More
Khaas Lekh Punjab

ਬਜ਼ੁਰਗ ਕਿਸਾਨਾਂ ਨੂੰ ਪਾਣੀ ਦੀਆਂ ਤੋਪਾਂ ਤੋਂ ਬਚਾਉਣ ਵਾਲੇ ਨੌਜਵਾਨ ਨੂੰ ਮਿਲੇਗਾ ਵੱਡਾ ਇਨਾਮ, ਜਾਣੋ ਨਵਦੀਪ ਸਿੰਘ ਬਾਰੇ

’ਦ ਖ਼ਾਲਸ ਬਿਊਰੋ: ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ‘ਦਿੱਲੀ ਚੱਲੋ’ ਅੰਦੋਲਨ ਭਖਿਆ ਹੋਇਆ ਹੈ। ਇਸੇ ਦੌਰਾਨ ਹੀ ਅੰਬਾਲਾ ਦੇ ਇੱਕ ਨੌਜਵਾਨ ਨਵਦੀਪ ਸਿੰਘ ਦੀ ਬੀਤੇ ਦਿਨ ਤੋਂ ਚੁਫੇਰੇ ਚਰਚਾ ਹੋ ਰਹੀ ਹੈ, ਜੋ ਸੋਸ਼ਲ ਮੀਡੀਆ ’ਤੇ ਰਾਤੋ-ਰਾਤ ਸਟਾਰ ਬਣ ਗਿਆ ਹੈ। ਇਸ ਨੌਜਵਾਨ ਨੇ ਦਲੇਰੀ ਦਿਖਾਉਂਦਿਆਂ ਬਜ਼ੁਰਗ ਕਿਸਾਨਾਂ ਨੂੰ ਠੰਢੇ ਪਾਣੀ ਦੀਆਂ

Read More