ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਲੋੜ ਨਹੀਂ ਹੈ, ਉਹ ਪਹਿਲਾਂ ਹੀ ਬਦਨਾਮ ਹੈ-ਆਮ ਆਦਮੀ ਪਾਰਟੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਆਈਜੀ ਵਿਜੇ ਕੁੰਵਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਾਂਚ ਕਰ ਰਹੀ ਐੱਸਆਈਟੀ ਦੀ ਜਾਂਚ ਨੂੰ ਰੱਦ ਕਰਨਾ ਮੰਦਭਾਗਾ ਹੈ। ਹਾਈਕੋਰਟ ਦੇ ਇਸ ਫੈਸਲੇ ਨਾਲ ਸਾਰਿਆਂ ਨੂੰ ਨਿਰਾਸ਼ਾ ਹੋਈ ਹੈ, ਖ਼ਾਸ
