ਮਾਨਸਾ ਦੇ ਕਿਸਾਨਾਂ ਅੱਗੇ ਹਰਿਆਣਾ ਪੁਲਿਸ ਹੋਈ ਬੇਬੱਸ, ਕਿਸਾਨਾਂ ਨੇ ਤੋੜੇ ਸਾਰੇ ਬੈਰੀਕੇਡ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਾਨਸਾ ਜ਼ਿਲ੍ਹੇ ਤੋਂ ਕਿਸਾਨ ਬੈਰੀਕੇਡ ਤੋੜ ਕੇ ਹਰਿਆਣਾ ਦਾਖਲ ਹੋ ਗਏ ਹਨ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਵੀ ਹੋਈ ਹੈ। ਕਿਸਾਨਾਂ ਅੱਗੇ ਹਰਿਆਣਾ ਪੁਲਿਸ ਬੇਬੱਸ ਨਜ਼ਰ ਆਈ। ਕਿਸਾਨ ਸਾਰੇ ਬੈਰੀਕੇਡ ਤੋੜ ਕੇ ਅੱਗੇ ਵੱਧ ਰਹੇ ਹਨ। ਕਿਸਾਨ ਲਗਾਤਾਰ ਹਰਿਆਣਾ ਸਰਕਾਰ ਵੱਲੋਂ ਲਾਏ ਗਏ ਸਾਰੇ ਬੈਰੀਕੇਡਾਂ ਨੂੰ
