ਕਿਸਾਨਾਂ ਦੇ ਵਿਰੋਧ ਦਾ ਕੇਂਦਰ ਸਰਕਾਰ ‘ਤੇ ਨਹੀਂ ਹੋਇਆ ਕੋਈ ਅਸਰ, ਖੇਤੀ ਬਿੱਲ ਰਾਜ ਸਭਾ ‘ਚ ਕੀਤੇ ਪੇਸ਼
‘ਦ ਖ਼ਾਲਸ ਬਿਊਰੋ:- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਰਾਜ ਸਭਾ ‘ਚ ਖੇਤੀ ਬਿੱਲ ਪੇਸ਼ ਕਰ ਦਿੱਤੇ ਹਨ। ਤੋਮਰ ਨੇ ਰਾਜ ਸਭਾ ‘ਚ ਖੇਤੀ ਬਿੱਲ ਪੇਸ਼ ਕਰਦੇ ਹੋਏ ਕਿਹਾ ਕਿ ਖੇਤੀ ਨਾਲ ਸਬੰਧਤ 2 ਬਿੱਲ ਇਤਿਹਾਸਿਕ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਬਦਲ ਜਾਵੇਗੀ। ਕਿਸਾਨ ਦੇਸ਼ ਵਿੱਚ ਕਿਤੇ ਵੀ ਆਪਣੀ
