ਸ਼੍ਰੋਮਣੀ ਕਮੇਟੀ ਨੇ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਅਮਰੀਕਾ ਤੱਕ ਕੀਤੀ ਪਹੁੰਚ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਅਮਰੀਕਾ ਤੋਂ ਫਾਈਜ਼ਰ ਵੈਕਸੀਨੇਸ਼ਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਵੈਕਸੀਨੇਸ਼ਨ ਹਰ ਧਰਮ ਦੇ ਲੋਕਾਂ ਨੂੰ ਬਿਲਕੁਲ ਮੁਫਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਸੰਕਟ
