ਕਿਸਾਨ ਅੰਦੋਲਨਾਂ ਤੋਂ ਡਰੀ ਕੇਂਦਰ ਸਰਕਾਰ ਨੇ ਖੋਲ੍ਹਿਆ ਗੱਲਬਾਤ ਦਾ ਰਾਹ, ਮੀਟਿੰਗ ਦਾ ਦਿੱਤਾ ਖੁੱਲ੍ਹਾ ਸੱਦਾ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਕੌਮੀ ਪਸਾਰ ਨੂੰ ਦੇਖਦੇ ਹੋਏ ਗੱਲਬਾਤ ਲਈ ਕਿਸਾਨ ਧਿਰਾਂ ਨੂੰ ਮੰਤਰੀ ਪੱਧਰ ਦੀ ਮੀਟਿੰਗ ਲਈ ਪੇਸ਼ਕਸ਼ ਕੀਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਕਿਸਾਨ ਆਗੂਆਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ। ਰੱਖਿਆ ਮੰਤਰੀ ਨੇ ਕਿਸਾਨ ਆਗੂਆਂ ਨੂੰ ਕਿਸੇ
