ਪੰਜਾਬ ਸਿਹਤ ਵਿਭਾਗ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਲੈਬੋਰੇਟਰੀਆਂ ਨੂੰ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੀਆਂ ਲੈਬੋਰੇਟਰੀਆਂ ਅਤੇ ਹਸਪਤਾਲਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦੇਣਾ ਲਾਜ਼ਮੀ ਕੀਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ
