SGPC ਮੈਂਬਰ ਨੇ ਭਾਈ ਲੌਂਗੋਵਾਲ ’ਤੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੇ ਲਾਏ ਦੋਸ਼
‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇ ਕੇ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਨੇ SGPC ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪਾਵਨ ਸਰੂਪਾਂ ਦੇ ਮਸਲੇ ’ਤੇ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ ਨੇ ਕਿਸੇ ਦਬਾਅ ਤਹਿਤ ਝੂਠ ਬੋਲ ਕੇ ਸਿੱਖ ਕੌਮ ਨੂੰ ਗੁੰਮਰਾਹ ਕੀਤਾ
