ਕਾਂਗਰਸੀ ਵਿਧਾਇਕ ਨੇ ਵਿਖਾਇਆ ਪੰਜਾਬ ਦਾ ਅਸਲੀ ਰੂਪ, ਕੋਰੋਨਾ ਦੇ ਕੀਤੇ ਜਾ ਰਹੇ ਨੇ ਫਰਜ਼ੀ ਟੈਸਟ
‘ਦ ਖ਼ਾਲਸ ਬਿਊਰੋ ( ਪਠਾਨਕੋਟ ) : ਪੰਜਾਬ ਵਿੱਚ ਕੋਰੋਨਾ ਟੈਸਟ ਰਿਪੋਰਟ ਨੂੰ ਲੈ ਕੇ ਕਈ ਵਾਰ ਸਵਾਲ ਉੱਠਦੇ ਰਹੇ ਹਨ। ਵਿਧਾਨਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੇ ਪਠਾਨਕੋਟ ਤੋਂ ਵਿਧਾਇਕ ਜੋਗਿੰਦਰ ਪਾਲ ਨੇ ਪਠਾਨਕੋਟ ਦੇ ਸਿਵਲ ਹਸਪਤਾਲ ਵਿੱਚ ਕੋਰੋਨਾ ਟੈਸਟ ਕਰਵਾਇਆ ਸੀ ਤਾਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਪਰ ਜਦੋਂ ਉਨ੍ਹਾਂ ਨੇ ਪ੍ਰਾਈਵੇਟ ਲੈਬ
