Breaking News- ਕੈਪਟਨ ਨੇ ਵੀ ਲਾ ਦਿੱਤਾ ਪੰਜਾਬ ‘ਚ ਲੌਕਡਾਊਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਵਧਾਇਆ ਗਿਆ ਹੈ। ਹੁਣ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲੱਗੇਗਾ। ਪਹਿਲਾਂ ਪੰਜਾਬ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਂਦਾ ਸੀ। ਮੁਹਾਲੀ ਵਿੱਚ ਬੁੱਧਵਾਰ ਨੂੰ ਮੁਕੰਮਲ ਲਾਕਡਾਊਨ ਰਹੇਗਾ। ਬੁੱਧਵਾਰ ਨੂੰ ਰਾਮ ਨੌਮੀ
