ਪੰਜਾਬ ਨੂੰ ਮਿਲਣਗੀਆਂ 400 ਨਵੀਆਂ ਨਰਸਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਲਗਾਤਾਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ ਅਤੇ ਇਸ ਦੌਰਾਨ ਪੰਜਾਬ ਸਰਕਾਰ ਮੈਡੀਕਲ ਸਟਾਫ ਦੀ ਗਿਣਤੀ ਵਧਾਉਣ ਦਾ ਯਤਨ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਨਰਸਾਂ ਦੀ ਭਰਤੀ ਕਰਨ ਦੇ ਹੁਕਮ ਦਿੱਤੇ
