ਪੰਜਾਬ ਨਗਰ ਕੌਂਸਲ ਚੋਣਾਂ: ਪੱਟੀ ‘ਚ ਗੋਲੀ ਚੱਲਣ ਦੀਆਂ ਖਬਰਾਂ, ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੰਗਾਮਾ
‘ਦ ਖ਼ਾਲਸ ਬਿਊਰੋ :- ਪੱਟੀ ਵਿੱਚ ਵੋਟਿੰਗ ਦੌਰਾਨ ਗੋਲੀਆਂ ਚੱਲਣ ਦੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋਈ ਅਤੇ ਫਾਇਰਿੰਗ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਵਰਕਰ ਜ਼ਖਮੀ ਵੀ ਹੋਇਆ ਹੈ। ਕਾਂਗਰਸ ‘ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਹਾਲਾਂਕਿ, ਪੁਲਿਸ ਪ੍ਰਸ਼ਾਸਨ ਨੇ ਫਾਇਰਿੰਗ ਹੋਣ ਤੋਂ
