ਲੁਧਿਆਣਾ ਪੁਲਿਸ ਵੱਲੋਂ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਸਣੇ ਨਸ਼ਾ ਤਸਕਰ ਕਾਬੂ
‘ਦ ਖ਼ਾਲਸ ਬਿਊਰੋ ( ਲੁਧਿਆਣਾ ) :- ਅੰਤਰਰਾਜੀ ਨਸ਼ਾ ਵੇਚਣ ਵਾਲੇ ਇੱਕ ਗਿਰੋਹ ਨੂੰ ਅੱਜ ਲੁਧਿਆਣਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਕਰੋੜ ਰੁਪਏ ਦਾ ਨਸ਼ਾ ਬਰਾਮਦ ਕੀਤਾ ਹੈ ਜੋ ਰਾਜਸਥਾਨ ਦੇ ਜੈਪੁਰ ਦੇ ਇੱਕ ਗੁਦਾਮ ‘ਚ ਲੁਕਾ ਕੇ ਰੱਖਿਆ ਗਿਆ ਸੀ। ਪੁਲਿਸ ਵੱਲੋਂ 17 ਸਤੰਬਰ ਨੂੰ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ
