ਕੈਪਟਨ ਦੀ ਪੰਜਾਬੀਆਂ ਨੂੰ ਚੇਤਾਵਨੀ! ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਰਹੋ
’ਦ ਖ਼ਾਲਸ ਬਿਊਰੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਨੂੰ ਵੱਡੇ ਪੈਮਾਨੇ ‘ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ‘ਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਅੰਦਰ ਮਹਾਂਮਾਰੀ ਦੀ ਰੋਕਥਾਮ ‘ਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਦਿਲੋਂ ਸ਼ਲਾਘਾ ਵੀ ਕੀਤੀ ਹੈ।
