ਅਟੈਚੀ ‘ਚ ਪਾਵਨ ਸਰੂਪ ਨੂੰ ਪਾ ਕੇ ਲਿਜਾਣ ਵਾਲੇ ਪਿਓ-ਪੁੱਤ ਦੋ ਦਿਨਾਂ ਪੁਲਿਸ ਰਿਮਾਂਡ ‘ਤੇ
‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਅਟੈਚੀ ਵਿੱਚ ਪਾ ਕੇ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਤੋਂ ਪੂਣਾ ਲੈ ਜਾਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦੋ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਨੇ ਦੋ ਦਿਨ ਦਾ ਰਿਮਾਂਡ ‘ਤੇ ਰੱਖਿਆ ਗਿਆ ਹੈ। ਇਸ ਦੌਰਾਨ ਅਕਾਲ ਤਖ਼ਤ ਵਲੋਂ ਪਾਵਨ ਸਰੂਪ ਭੇਜਣ ਵਾਲੇ
