VIDEO-5 ਵਜੇ ਤੱਕ ਦੀਆਂ 10 ਖ਼ਬਰਾਂ | 23 December | THE KHALAS TV
- by Manpreet Singh
- December 23, 2024
- 0 Comments
ਜਲੰਧਰ ‘ਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ!
- by Manpreet Singh
- December 23, 2024
- 0 Comments
ਬਿਉਰੋ ਰਿਪੋਰਟ – ਜਲੰਧਰ ਵਿਚ ਨਗਰ ਨਿਗਮ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ ਪਰ ਹੁਣ ਜਲੰਧਰ ਵਿਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਲਗਭਗ ਤੈਅ ਹੈ। ਅੱਜ ਕਾਂਗਰਸ ਦੇ ਇੱਕ, ਭਾਜਪਾ ਦੇ ਇੱਕ ਅਤੇ ‘ਆਪ’ ਵੱਲੋਂ ਟਿਕਟ ਨਾ ਮਿਲਣ ’ਤੇ ਆਜ਼ਾਦ ਚੋਣ ਲੜਨ ਵਾਲੇ ਲਖੋਤਰਾ ਨੇ ਆਮ ਆਦਮੀ ਪਾਰਟੀ ਦਾ ਸਾਥ ਦੇਣ
DC ਪਟਿਆਲਾ ਵੱਲੋਂ ਡੱਲੇਵਾਲ ਨੂੰ ਮਨਾਉਣ ਦੀ ਕੋਸ਼ਿਸ਼ ਪਰ ਨਹੀਂ ਬਣ ਸਕੀ ਗੱਲ
- by Gurpreet Singh
- December 23, 2024
- 0 Comments
ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਖਨੌਰੀ ਸਰਹੱਦ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਹੀਲ ਜਾਣਿਆ ਹੈ। ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ
ਸੋਨੇ ਤੇ ਚਾਂਦੀ ਦੀ ਕੀਮਤ ‘ਚ ਹੋਇਆ ਚੋਖਾ ਵਾਧਾ
- by Manpreet Singh
- December 23, 2024
- 0 Comments
ਬਿਉਰੋ ਰਿਪੋਰਟ – ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਅਚਾਨਕ ਵਾਧਾ ਹੋਇਆ ਹੈ। ਪਿਛਲੇ ਹਫਤੇ ਤੋਂ ਕੀਮਤਾਂ ਵਿਚ ਗਿਰਾਵਟ ਆ ਰਹੀ ਸੀ ਪਰ ਹੁਣ ਅਚਾਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜੇਕਰ ਗੱਲ ਚੰਡੀਗੜ੍ਹ ਦੀ ਕਰੀਏ ਤਾਂ ਉੱਥੇ ਸੋਨਾ ਦੀ ਕੀਮਤ ਅੱਜ 77622.0 ਰੁਪਏ 10 ਗਰਾਮ ਹੈ ਅਤੇ ਚਾਂਦੀ ਚਾਂਦੀ ਦਾ ਭਾਅ 93900.0 ਰੁ./ਕਿਲੋਗ੍ਰਾਮ ਹੈ।
ਪੰਜਾਬ ਨੇ ਕੇਂਦਰ ਤੋਂ ਮੰਗਿਆ 100 ਕਰੋੜ ਦਾ ਪੈਕੇਜ, ਸਰਹੱਦੀ ਇਲਾਕਿਆਂ ‘ਚ ਸੁਰੱਖਿਆ ਦੀ ਮਜ਼ਬੂਤੀ ਲਈ ਸਹਾਇਤਾ ਮੰਗੀ
- by Gurpreet Singh
- December 23, 2024
- 0 Comments
Mohali : ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਉਠਾਈ। ਜੈਸਲਮੇਰ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਈ ਪ੍ਰੀ-ਬਜਟ ਮੀਟਿੰਗ ਵਿੱਚ, ਪੰਜਾਬ ਨੇ ਰਾਜ ਲਈ 1000 ਕਰੋੜ ਰੁਪਏ ਦੇ ਪੈਕੇਜ ਅਤੇ ਉਦਯੋਗਿਕ ਰਿਆਇਤਾਂ ਦੀ
ਨਕਲੀ CIA ਬਣ ਕੇ ਹੋਟਲ ਕੀਤੀ ‘ਚੋਂ 16 ਲੱਖ ਦੀ ਲੁੱਟ
- by Gurpreet Singh
- December 23, 2024
- 0 Comments
ਲੁਧਿਆਣਾ ਦੇ ਇੱਕ ਹੋਟਲ ਵਿੱਚ ਸ਼ਰਾਰਤੀ ਅਨਸਰਾਂ ਨੇ ਫਰਜ਼ੀ ਸੀਆਈਏ ਕਰਮੀ ਬਣ ਕੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ 16 ਲੱਖ ਰੁਪਏ ਅਤੇ ਦੋ ਮੋਬਾਈਲ ਫੋਨ ਲੁੱਟ ਲਏ। ਬਦਮਾਸ਼ਾਂ ਨੇ ਇਕ ਨੌਜਵਾਨ ਨੂੰ ਵੀ ਬੰਧਕ ਬਣਾ ਲਿਆ। ਘਟਨਾ ਤੋਂ ਤੁਰੰਤ ਬਾਅਦ ਪੀੜਤਾਂ ਨੇ ਰੌਲਾ ਪਾਇਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਮਾਡਲ ਟਾਊਨ