ਪੰਜਾਬ ਸਰਕਾਰ ਨੇ NTSE ਦੀ ਰਜਿਸਟ੍ਰੇਸ਼ਨ ਲਈ ਪੋਰਟਲ ਮੁੜ ਖੋਲ੍ਹਣ ਦਾ ਕੀਤਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ 11 ਨਵੰਬਰ ਤੋਂ 15 ਨਵੰਬਰ ਤੱਕ ਸੂਬਾ ਪੱਧਰੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ (NTSE, Stage-1) ਦੀ ਰਜਿਸਟ੍ਰੇਸ਼ਨ ਲਈ ਪੋਰਟਲ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। Punjab School Education Department has decided to reopen portal for registration for state level
