ਪੰਜਾਬ ਸਿਹਤ ਮੰਤਰੀ ਵੱਲੋਂ ਹਸਪਤਾਲਾਂ ‘ਚ ਆਈ.ਸੀ.ਯੂ. ਸਥਾਪਤ ਕਰਨ ਦਾ ਐਲਾਨ
ਚੰਡੀਗੜ੍ਹ- ਪੰਜਾਬ ਦੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਜ਼ਿਲਿਆਂ ਦੇ ਹਸਪਤਾਲਾਂ ਵਿੱਚ ਆਧੁਨਿਕ ਤਕਨਾਲੋਜੀ ਮਸ਼ੀਨਾਂ ਨਾਲ ਲੈਸ ਆਧੁਨਿਕ ਆਈ.ਸੀ.ਯੂ. ਸਥਾਪਤ ਕੀਤੇ ਜਾਣਗੇ। ਸ. ਸਿੱਧੂ ਜੋ ਜ਼ਿਲਿਆਂ ਨਵਾਂਸ਼ਹਿਰ ਅਤੇ ਹੁਸਆਿਰਪੁਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਗਏ ਸਨ, ਉਹਨਾਂ ਕਿਹਾ ਕਿ ਜ਼ਿਲਿਆਂ ਦੇ ਹਸਪਤਾਲਾਂ ਦੀ ਮੰਗ ਨੂੰ ਪੂਰਾ ਕਰਨ