ਸੁਮੇਧ ਸੈਣੀ ਨੂੰ ਅੱਜ ਫਿਰ 11 ਵਜੇ ਪੁਲੀਸ ਟੀਮ ਨੇ ਸੱਦਿਆ
‘ਦ ਖ਼ਾਲਸ ਬਿਊਰੋ ( ਮੁਹਾਲੀ ) :- ਮੁਹਾਲੀ ਪੁਲੀਸ ਵੱਲੋਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੇ ਕਤਲ ਕੇਸ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ DGP ਸੁਮੇਧ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕੱਲ੍ਹ ਦੂਜਾ ਨੋਟਿਸ ਜਾਰੀ ਕੀਤਾ ਗਿਆ ਹੈ। ਥਾਣਾ ਮਟੌਰ ਦੇ SHO ਦੇ ਦਸਤਖ਼ਤਾਂ ਹੇਠ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
