ਦੇਸ਼ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸਫਲ ਰਿਹਾ ਚੱਕਾ ਜਾਮ
‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਦੇ ਵਿਰੋਧ ‘ਚ ਪੂਰੇ ਪੰਜਾਬ ਭਰ ‘ਚ 5 ਨਵੰਬਰ ਨੂੰ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ, ਅਤੇ ਦੁਪਹਿਰ 12 ਵਜੇ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੀਆਂ 300 ਦੇ ਕਰੀਬ ਥਾਵਾਂ ’ਤੇ ਨਾਕਾਬੰਦੀ ਕਰਕੇ ਕੌਮੀ ਤੇ ਰਾਜ ਮਾਰਗਾਂ ’ਤੇ ਪੂਰੀ ਤਰ੍ਹਾਂ ਚੱਕਾ ਜਾਮ ਕੀਤਾ ਗਿਆ। ਕਿਸਾਨਾਂ ਵੱਲੋਂ ਚੱਕਾ
