Punjab Religion

ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ 763 ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਸ਼੍ਰੋਮਣੀ ਕਮੇਟੀ ਵਲੋਂ

Read More
India Punjab

ਪਰਾਲੀ ਸਾੜਨ ਸਬੰਧੀ SC ‘ਚ ਅੱਜ ਸੁਣਵਾਈ

ਦਿੱਲੀ : ਦਿੱਲੀ ਵਿੱਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਦੀ ਸੁਣਵਾਈ ਅੱਜ (ਵੀਰਵਾਰ) ਨੂੰ ਸੁਪਰੀਮ ਕੋਰਟ ਵਿੱਚ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਲਫੀਆ ਬਿਆਨ ਦੇ ਨਾਲ 10 ਦਿਨਾਂ ਦਾ ਡਾਟਾ ਦੇਣਾ ਹੁੰਦਾ ਹੈ। ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਲ-ਨਾਲ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਵੀ ਸਰਗਰਮ

Read More
Punjab

ਚੋਣ ਕਮਿਸ਼ਨ ਨੇ ‘ਆਪ’ ਉਮੀਦਵਾਰ ਡਿੰਪੀ ਢਿੱਲੋਂ ਨੂੰ ਭੇਜਿਆ ਨੋਟਿਸ

ਗਿੱਦੜਬਾਹਾ : ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਜਦਕਿ ਭਾਜਪਾ ਉਮੀਦਵਾਰ ਮਨਪ੍ਰੀਤ ਅਤੇ ਕਾਂਗਰਸੀ ਆਗੂ ਅਰਮਿੰਦਰ ਸਿੰਘ ਰਾਜਾ

Read More
Punjab

ਸਰਦੀ ਦੀ ਪਹਿਲੀ ਸੰਘਣੀ ਧੁੰਦ, ਅੰਮ੍ਰਿਤਸਰ ‘ਚ ਵਿਜ਼ੀਬਿਲਟੀ ਜ਼ੀਰੋ

Mohali : ਵੀਰਵਾਰ ਨੂੰ ਲੋਕਾਂ ਨੂੰ ਸਵੇਰੇ ਠੰਢਕ ਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਿਆ। ਹਵਾ ਪ੍ਰਦੂਸ਼ਣ ਕਰਕੇ ਲੋਕਾਂ ਨੂੰ ਪਹਿਲਾਂ ਹੀ ਧੁੰਦਲਾ ਦਿਖਾਈ ਦੇ ਰਿਹਾ ਸੀ ਪਰ ਸੰਘਣੀ ਧੁੰਦ ਪੈਣ ਕਰਕੇ ਸੜਕ ’ਤੇ ਦਿਖਣਾ ਹੀ ਬੰਦ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੰਘਣੀ ਧੁੰਦ ਨਾਲ ਦਿੱਸਣ ਦੀ

Read More
Punjab

ਜਗਰਾਓ ਦੇ ਮੁੱਲਾਪੁਰ-ਰਾਏਪੁਰ ਰੋਡ ਤੇ ਹੋਇਆ ਭਿਆਨਕ ਹਾਦਸਾ!

ਬਿਉਰੋ ਰਿਪੋਰਟ – ਜਗਰਾਓ ਦੇ ਮੁੱਲਾਪੁਰ-ਰਾਏਪੁਰ ਰੋਡ ਵਿੱਚ ਪਿੰਡ ਰਕਬਾ ਦੇ ਕੋਲ ਇੱਕ ਟਰੱਕ ਅਤੇ ਕਾਰ ਵਿਚਾਲੇ ਟੱਕਰ ਵਿੱਚ ਇੱਕ ਮਹਿਲਾ ਸਮੇਤ 2 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਮਹਿਲਾ ਦੇ ਪਤੀ ਨੂੰ DMC ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸਾ ਇੰਨਾਂ ਖਤਰਨਾਕ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ।

Read More
India Punjab Sports

ਟੀਮ ਇੰਡੀਆ ਦੇ ਹਾਕੀ ਖਿਡਾਰੀ ਉਮਰ ਭਰ ਦੇ ਲਈ ਬਣ ਰਹੇ ਹਨ ‘ਟੀਮ’ !

ਹਾਕੀ ਖਿਡਾਰੀ ਆਕਾਸ਼ਦੀਪ ਸਿੰਘ ਦਾ ਵਿਆਹ ਹਾਕੀ ਖਿਡਾਣ ਮੋਨਿਕਾ ਮਲਿਕ ਨਾਲ ਤੈਅ

Read More