ਕਾਂਗਰਸ ਨੇ ਬੇਅਦਬੀ ਕਾਨੂੰਨ ’ਚ ਸੋਧ ਦਾ ਕੀਤਾ ਸਵਾਗਤ! ਪਰ ‘ਆਪ’ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ
ਚੰਡੀਗੜ੍ਹ (13 ਅਪ੍ਰੈਲ, 2026): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬੇਅਦਬੀ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਕੀਤੀ ਗਈ ਸੋਧ ਦਾ ਸਵਾਗਤ ਕੀਤਾ ਹੈ। ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ’ਤੇ ਸ਼ੱਕ ਜ਼ਾਹਰ ਕਰਦਿਆਂ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਇੱਕ ਨਿਸ਼ਚਿਤ ਸਮਾਂ ਸੀਮਾ
