ਪੰਜਾਬ ਵਿੱਚ DSR ਤਕਨੀਕ ਨਾਲ ਝੋਨੇ ਦੀ ਬਿਜਾਈ ਸ਼ੁਰੂ ! ਕਿਸਾਨਾਂ ਨੂੰ ਮਿਲਣਗੇ ਇੰਨੇ ਵਾਧੂ ਰੁਪਏ
ਬਿਉਰੋ ਰਿਪੋਰਟ – ਪੰਜਾਬ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ,ਇਸ ਵਾਰ ਸਰਕਾਰ ਨੇ 5 ਲੱਖ ਏਕੜ DSR ਤਕਨੀਕ ਨਾਲ ਝੋਨੇ ਦੀ ਬਿਜਾਈ ਦਾ ਟੀਚਾ ਮਿਥਿਆ ਹੈ । DSR ਤਕਨੀਕ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਆਰਥਿਕ ਮਦਦ ਦੇਣ ਦਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ । ਉਧਰ ਮਜ਼ਦੂਰੀ
