ਕੋਰੋਨਾ ਨਾਲ ਜਲੰਧਰ ਦੇ ਡੀਐੱਸਪੀ ਦੀ ਮੌਤ
‘ਦ ਖ਼ਾਲਸ ਬਿਊਰੋ :- ਕੋਰੋਨਾ ਵਾਇਰਸ ਦੇ ਮੁੜ ਤੋਂ ਕਈ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨੂੰ ਲੈ ਕੇ ਸਾਰੀਆਂ ਸੂਬਾਂ ਸਰਕਾਰਾਂ ਗੰਭੀਰ ਹਨ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਕਈ ਅਹਿਮ ਕਦਮ ਚੁੱਕ ਰਹੀ ਹੈ। ਜਲੰਧਰ ਜ਼ਿਲ੍ਹੇ ਦੇ ਡੀਐੱਸਪੀ ਵਰਿੰਦਰਪਾਲ ਸਿੰਘ ਦੀ ਅੱਜ ਸਵੇਰੇ ਕੋਰੋਨਾ ਮਹਾਂਮਾਰੀ ਕਰਕੇ ਮੌਤ ਹੋ ਗਈ ਹੈ। ਉਨ੍ਹਾਂ ਦਾ
