India Punjab

ਸਾਡੇ ‘ਤੇ ਜਿੰਨੇ ਮਰਜ਼ੀ ਕੇਸ ਦਰਜ ਕਰ ਲਵੋ, ਅਸੀਂ ਪਿੱਛੇ ਨਹੀਂ ਹਟਾਂਗੇ – ਦਲਜੀਤ ਚੀਮਾ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਵਿਧਾਇਕਾਂ ‘ਤੇ ਕੇਸ ਦਰਜ ਕਰਨ ਵਾਲੇ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ‘ਜਦੋਂ ਰਾਜਨੀਤੀ ਇੰਨੇ ਨੀਵੇਂ ਪਾਸੇ ਜਾ ਰਹੀ ਹੈ, ਸਹਿਣਸ਼ੀਲਤਾ ਬਿਲਕੁਲ ਖਤਮ ਹੋ ਰਹੀ ਹੈ, ਲੋਕਤੰਤਰੀ ਪ੍ਰੰਪਰਾਵਾਂ ਖਤਮ ਹੋ ਰਹੀਆਂ ਹਨ, ਲੋਕਾਂ ਦੇ ਚੁਣੇ ਹੋਏ ਨੁਮਾਇੰਦੇ

Read More
India Punjab

ਪੰਜਾਬ ਦੇ ਵਿਧਾਇਕਾਂ ‘ਤੇ ਐੱਫਆਈਆਰ ਦਰਜ ਕਰਨ ਦੀ ਤਿਆਰੀ ‘ਚ ਹਰਿਆਣਾ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਵਿਧਾਨ ਸਭਾ ਸਕੱਤਰੇਤ ਵਿਧਾਨ ਸਭਾ ਕੰਪਲੈਕਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਘਿਰਾਉ ਕਰਨ ਅਤੇ ਮਾੜਾ ਵਿਵਹਾਰ ਕਰਨ ਵਾਲੇ ਪੰਜਾਬ ਦੇ ਵਿਧਾਇਕਾਂ ਖਿਲਾਫ ਐੱਫਆਈਆਰ ਦਰਜ ਕਰਵਾਏਗਾ। ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ’ਤੇ ਵੀ ਸਖਤੀ ਵਰਤਾਈ ਜਾ ਸਕਦੀ ਹੈ। ਵਿਧਾਨ ਸਭਾ ਦੇ ਪ੍ਰਧਾਨ ਗਿਆਨ ਚੰਦ

Read More
India Punjab

ਬੀਈ ਅਤੇ ਬੀਟੈੱਕ ਕੋਰਸਾਂ ‘ਚ ਦਾਖਲੇ ਲਈ ਗਣਿਤ ਅਤੇ ਭੌਤਿਕ ਵਿਗਿਆਨ ਦਾ ਵਿਸ਼ਾ ਲੈਣਾ ਹੁਣ ਵਿਦਿਆਰਥੀ ਦੀ ਮਰਜ਼ੀ

‘ਦ ਖ਼ਾਲਸ ਬਿਊਰੋ :- ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਨੇ 2021-22 ਤੋਂ ਬੀਈ ਅਤੇ ਬੀਟੈੱਕ ਕੋਰਸਾਂ ਵਿੱਚ ਦਾਖਲੇ ਪ੍ਰਾਪਤ ਕਰਨ ਲਈ 12ਵੀਂ ਪੱਧਰ ‘ਤੇ ਗਣਿਤ ਅਤੇ ਭੌਤਿਕ ਵਿਗਿਆਨ ਨੂੰ ਵਿਕਲਪਕ ਬਣਾਇਆ ਹੈ, ਭਾਵ ਹੁਣ ਇੰਜੀਨੀਅਰਿੰਗ ਲਈ ਇਨ੍ਹਾਂ ਦੋ ਵਿਸ਼ਿਆਂ ਦੀ ਕੋਈ ਖਾਸ ਅਹਿਮੀਅਤ ਨਹੀਂ ਹੋਵੇਗੀ। ਇਸ ਤੋਂ ਪਹਿਲਾਂ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿੱਚ ਅੰਡਰਗਰੈਜੂਏਟ

Read More
India International Punjab

ਛੇ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ

ਜੇਲ੍ਹਾਂ ‘ਚ ਡੱਕੇ ਨੌਜਵਾਨਾਂ ਦੀ ਰਿਹਾਈ ਲਈ ਕੀਤਾ ਰੋਸ ਮੁਜ਼ਾਹਰਾ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਪੰਜ ਵਿਦਿਆਰਥੀ ਜਥੇਬੰਦੀਆਂ ਪੀ.ਐੱਸ.ਯੂ. ਲਲਕਾਰ, ਏ.ਆਈ.ਐੱਸ.ਐੱਫ, ਐੱਸ.ਐੱਫ.ਆਈ, ਪੀ.ਐੱਸ.ਯੂ ਤੇ ਪੀ.ਆਰ.ਐੱਸ.ਯੂ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਦੇ ਹੱਲੋਮਾਜਰਾ ‘ਚ ਇੱਕ ਛੇ ਸਾਲਾ ਬੱਚੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਦੇ ਵਿਰੋਧ ਵਿੱਚ ਲਾਇਬਰੇਰੀ ਦੇ ਸਾਹਮਣੇ ਇੱਕ ਰੋਸ

Read More
India International Punjab

ਕਿਸਾਨ ਲੀਡਰਾਂ ਨੇ ਬੰਗਾਲ ਦੀ ਸਿਆਸਤ ‘ਚ ਪਾਇਆ ਭੜਥੂ

ਕਿਸਾਨ ਲੀਡਰ ਰਾਜੇਵਾਲ ਤੇ ਚੜੂਨੀ ਦੀ ਪ੍ਰੈਸ ਕਾਨਫਰੰਸ ਕਰਕੇ ਕੀਤਾ ਲੋਕਾਂ ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਲਾਮਬੰਦ ‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਬੰਗਾਲ ‘ਚ ਬੀਜੇਪੀ ਸਰਕਾਰ ਦੇ ਖਿਲਾਫ ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ 105 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਾਂ, ਪਰ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ

Read More
India International Punjab

ਹੁਣ ਤਾਮਿਲਨਾਡੂ ਪੁਲਿਸ ਨੇ ਡੱਕਿਆ ਸਾਇਕਲ ਰੈਲੀ ਕੱਢਦੇ ਕਿਸਾਨਾਂ ਦਾ ਰਾਹ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦੇਸ਼ ਦੇ ਕੋਨੇ-ਕੋਨੇ ਵਿੱਚ ਵਿੰਢੇ ਗਏ ਕਿਸਾਨਾਂ ਦੇ ਅੰਦੋਲਨ ਨੂੰ ਸਰਕਾਰੀ ਜ਼ਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਖਬਰ ਅਨੁਸਾਰ ਤਾਮਿਲਨਾਡੂ ਵਿੱਚ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਲੋਕਾਂ ਵੱਲੋਂ ਕੱਢੀ ਜਾ ਰਹੀ ਸਾਈਕਲ ਰੈਲੀ ਦਾ ਹੁਣ ਤਾਮਿਲਨਾਡੂ ਦੀ ਪੁਲਿਸ ਰਾਹ ਡੱਕ

Read More
India Punjab

ਦੇਸ਼ ਦੇ ਕਿਸੇ ਵੀ ਕੋਨੇ ‘ਚੋਂ ਲੈ ਸਕਣਗੇ ਰਾਸ਼ਨ, 17 ਸੂਬਿਆਂ ਨੇ ਲਾਗੂ ਕੀਤੀ ‘ਵਨ ਨੇਸ਼ਨ ਵਨ ਰਾਸ਼ਨ ਕਾਰਡ’ ਪ੍ਰਣਾਲੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- 17 ਰਾਜਾਂ ਵਿੱਚ ਵਨ ਨੇਸ਼ਨ ਵਨ ਰਾਸ਼ਨ ਕਾਰਡ ਪ੍ਰਣਾਲੀ ਲਾਗੂ ਹੋਣ ਨਾਲ ਹੁਣ ਦੇਸ਼ ਵਿੱਚ ਕਿਸੇ ਵੀ ਕੋਨੇ ਤੋਂ ਰਾਸ਼ਨ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ ਹੋ ਗਈ ਹੈ। ਵਿੱਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਯੋਜਨਾ ਵਿੱਚ ਸ਼ਾਮਲ ਹੋਣ ਵਾਲੇ ਰਾਜਾਂ ਵਿੱਚ ਉੱਤਰਾਖੰਡ ਦਾ ਨਾਂ ਤਾਜ਼ਾ ਹੈ। ਇਸਦੇ

Read More
India International Punjab

ਹਾਈਕੋਰਟ ਦਾ ਫੈਸਲਾ, ਮਰਜ਼ੀ ਨਾਲ ਵਿਆਹ ਕਰਵਾਉਣ ਵਾਲੇ ਪ੍ਰੇਮੀਆਂ ਲਈ ਘਰ ਦਾ ਇੰਤਜ਼ਾਮ ਕਰੇ ਸਰਕਾਰ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਆਪਣੀ ਮਰਜ਼ੀ ਨਾਲ ਵਿਆਹ ਕਰਵਾਉ ਵਾਲੇ ਪ੍ਰੇਮੀ ਜੋੜਿਆਂ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਫੈਸਲਾ ਕਰਦਿਆਂ ਸਰਕਾਰ ਨੂੰ ਇਨ੍ਹਾਂ ਜੋੜਿਆਂ ਦੇ ਰਹਿਣ ਦਾ ਪੱਕਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਦਾ ਕਹਿਣਾ ਹੈ ਕਿ ਜੇਕਰ ਪ੍ਰੇਮੀ ਆਪਣੀਆਂ ਸ਼ਰਤਾਂ ‘ਤੇ ਵਿਆਹ ਕਰਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਅਤ ਘਰ ਮੁਹੱਈਆ

Read More
India Punjab Sports

ਡੀਏਵੀ ਕਾਲੇਜ ਜਲੰਧਰ ‘ਚ ਮਹਿਲਾ ਹੈਂਡਬਾਲ ਚੈਂਪੀਅਨਸ਼ਿਪ ਲਈ ਕੱਲ੍ਹ ਹੋਣਗੇ ਟਰਾਇਲ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਡੀਏਵੀ ਕਾਲਜ ਜਲੰਧਰ ਦੇ ਸਪੋਰਟਸ ਕੰਪੈਲਕਸ ਵਿੱਚ ਕੱਲ੍ਹ ਪੰਜਾਬ ਹੈਂਡਬਾਲ ਐਸੋਸੀਏਸ਼ਨ ਵੱਲੋਂ ਸਵੇਰੇ 11 ਵਜੇ ਪੰਜਾਬ ਦੀ ਸੀਨੀਅਰ ਮਹਿਲਾ ਹੈਂਡਬਾਲ ਟੀਮ ਦੀ ਚੋਣ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਡਾ. ਜਤਿੰਦਰ ਦੇਵ ਨੇ ਦੱਸਿਆ ਕਿ ਇਸ ਦੌਰਾਨ ਚੁਣੀਆਂ ਗਈਆਂ ਖਿਡਾਰਨਾਂ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ 49ਵੀਂ ਕੌਮੀ ਸੀਨੀਅਰ

Read More
India International Punjab

ਪਾਕਿਸਤਾਨ ‘ਚ 12 ਸਾਲਾ ਇਸਾਈ ਕੁੜੀ ਨੂੰ ਅਗਵਾ ਕਰਕੇ ਧੱਕੇ ਨਾਲ ਕੀਤਾ ਧਰਮ ਪਰਿਵਰਤਨ ਤੇ ਨਿਕਾਹ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਪਾਕਿਸਤਾਨ ‘ਚ ਇੱਕ 12 ਸਾਲ ਦੀ ਕੁੜੀ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪਾਕਿਸਤਾਨ ਦੇ ਸ਼ਹਿਰ ਫੈਸਲਾਬਾਦ ਵਿਚ ਵਾਪਰੀ ਹੈ। 25 ਜੂਨ 2020 ਤੋਂ ਲਾਪਤਾ 12 ਸਾਲਾ ਲੜਕੀ ਨੂੰ ਚਾਰ ਵਿਅਕਤੀਆਂ ਨੇ ਘਰ ਦਾਖਿਲ ਹੋ ਕੇ ਅਗਵਾ ਕਰ ਲਿਆ

Read More