ਸੁਮੇਧ ਸੈਣੀ ਨੂੰ ਅੱਤ ਵਾਦੀ ਐਲਾਨ ਕੇ ਗ੍ਰਿਫਤਾਰ ਕੀਤਾ ਜਾਵੇ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ
‘ਦ ਖ਼ਾਲਸ ਬਿਊਰੋ:- ਲੰਘੇ ਦਿੰਨ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਵੇ ਅਤੇ ਸਰਕਾਰ ਉਸਨੂੰ ਨਿਰਦੋਸ਼ਾਂ ਦੇ ਕਾਤਲ ਵਜੋਂ ਅੱਤਵਾਦੀ ਐਲਾਨੇ। ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ
