ਪੰਜਾਬ ਸਰਕਾਰ ਨੇ ਲਏ ਵੱਡੇ ਫੈਸਲੇ, ਸੂਬੇ ‘ਚ 31 ਮਾਰਚ ਤੱਕ ਸਕੂਲ-ਕਾਲਜ ਕੀਤੇ ਬੰਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ 31 ਮਾਰਚ ਤੱਕ ਸੂਬੇ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਕਾਲਜ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕੀਤੀਆਂ ਗਈਆਂ ਹਨ। ਮੀਟਿੰਗ ਵਿੱਚ ਫਿਲਹਾਲ ਲਾਕਡਾਊਨ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਮਾਲ ਵਿੱਚ ਇਕੱਠੇ 100 ਤੋਂ ਵੱਧ ਲੋਕਾਂ ਦੀ ਐਂਟਰੀ ‘ਤੇ ਰੋਕ
