MP ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ !
ਬਿਉਰੋ ਰਿਪੋਰਟ – ਅਜਨਾਲਾ ਥਾਣੇ ‘ਤੇ ਕੀਤੇ ਹਮਲੇ ਮਾਮਲੇ ਵਿੱਚ ਹੁਣ MP ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਦੀ ਰਿਮਾਂਡ ਖਤਮ ਹੋ ਗਈ ਹੈ ਅਤੇ ਉਨ੍ਹਾਂ ਨੂੰ 14 ਦੀ ਜੁਡੀਸ਼ਲ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ । ਜਿੰਨਾਂ ਨੂੰ ਜੁਡੀਸ਼ਲ ਕਸਟਡੀ ‘ਤੇ ਭੇਜਿਆ ਗਿਆ ਉਨ੍ਹਾਂ ਵਿੱਚ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ
