ਯੂਨਾਈਟਿਡ ਸਿੱਖਸ ਸੰਸਥਾ ਨੇ ਦਿੱਲੀ ਨੂੰ ਜਾ ਰਹੇ ਹਜ਼ਾਰਾਂ ਕਿਸਾਨਾਂ ਦੇ ਕਾਫਲੇ ਦੇ ਟਰੈਕਟਰਾਂ ਵਿੱਚ ਮੁਫਤ ਤੇਲ ਪਾ ਕੇ ਕੀਤੀ ਸੇਵਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੂਰੇ ਦੇਸ਼ ਦਾ ਜਨ ਅੰਦੋਲਨ ਬਣ ਗਿਆ ਹੈ ਅਤੇ ਵਿਦੇਸ਼ਾਂ ਵਿੱਚ ਵੀ ਕਿਸਾਨੀ ਅੰਦੋਲਨ ਦੀ ਗੂੰਜ ਪਹੁੰਚ ਗਈ ਹੈ। ਕਿਸਾਨੀ ਅੰਦੋਲਨ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਪੂਰਾ ਸਮਰਥਨ ਮਿਲ ਰਿਹਾ ਹੈ। ਕੋਈ ਕਿਸਾਨਾਂ ਨੂੰ ਰਾਸ਼ਨ ਪਹੁੰਚਾ ਰਿਹਾ ਹੈ ਤੇ ਕੋਈ ਦਿੱਲੀ
