ਸੈਣੀ ਦੀ ਜ਼ਮਾਨਤ ਨੂੰ SIT ਨੇ ਹਾਈਕੋਰਟ ‘ਚ ਦਿੱਤੀ ਚੁਣੌਤੀ, ਜੱਜ ਫਤਿਹਦੀਪ ਸਿੰਘ ਨੇ ਭੇਜਿਆ ਨੋਟਿਸ
‘ਦ ਖ਼ਾਲਸ ਬਿਊਰੋ ( ਚੰਡੀਗੜ੍ਹ ) :- ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਦੇ ਮਾਮਲੇ ‘ਚ ‘SIT’ ਵੱਲੋਂ ਇੱਕ ਵਾਰ ਫਿਰ ਤੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਇਸ ਮਾਮਲੇ ‘ਚ ਸਾਬਕਾ DGP ਸੁਮੇਧ ਸੈਣੀ ਨੂੰ ਧਾਰਾ 364 ਦੇ ਤਹਿਤ ਮਿਲੀ ਜ਼ਮਾਨਤ ਨੂੰ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ,
