ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਮੰਗ ਵਿੱਚ ਕੱਲ੍ਹ ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੱਗਣਗੇ ਧਰਨੇ
‘ਦ ਖ਼਼ਾਲਸ ਬਿਊਰੋ :- CPI (ML) ਲਿਬਰੇਸ਼ਨ ਪਾਰਟੀ ਨੇ ਦੋਸ਼ ਲਾਇਆ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਜਾਣ-ਬੁੱਝ ਕੇ ਸੁਮੇਧ ਸੇਣੀ ਨੂੰ ਗ੍ਰਿਫ਼ਤਾਰ ਕਰਨ ਲਈ ਢੁੱਕਵੀਂ ਕਾਰਵਾਈ ਨਹੀਂ ਕਰ ਰਹੀਆਂ। ਜਥਬੰਦੀ ਦੀ ਪੰਜਾਬ ਸੂਬਾ ਕਮੇਟੀ ਦੇ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਤੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਐਲਾਨ ਕੀਤਾ ਹੈ ਕਿ ਸਰਕਾਰ ਤੇ ਪੁਲੀਸ
