ਕੋਰੋਨਾਵਾਇਰਸ ਨਾਲ ਗਈ ਪੰਜਾਬ ਦੇ ਇੱਕ ਹੋਰ ਵਿਅਕਤੀ ਦੀ ਜਾਨ
ਚੰਡੀਗੜ੍ਹ- ਕੋਰੋਨਾਵਾਇਰਸ ਤੇਜ਼ੀ ਨਾਲ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਇਸ ਦੌਰਾਨ ਪੰਜਾਬ ਵਿੱਚ ਕੋਰੋਨਾਵਾਇਰਸ ਕਾਰਨ ਇੱਕ ਹੋਰ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮੌਤਾਂ ਦੀ ਗਿਣਤੀ 4 ਹੋ ਗਈ ਹੈ। ਬੀਤੇ ਦਿਨੀਂ ਚੰਡੀਗੜ੍ਹ ਦੀ ਹੱਦ ਕੋਲ ਵਸੇ ਹੋਏ ਪੰਜਾਬ ਦੇ ਕਸਬਾਨੁਮਾ ਪਿੰਡ ਨਵਾਂਗਾਉਂ ਦੇ 65 ਸਾਲਾ ਵਿਅਕਤੀ ਦੀ ਕੋਰੋਨਾਵਾਇਰਸ
