India Punjab

ਫਿਰ ਤੋਂ ਭਖਿਆ SYL ਦਾ ਮੁੱਦਾ, ਸੁਪਰੀਮ ਕੋਰਟ ਨੇ ਜਾਰੀ ਕੀਤੇ ਆਦੇਸ਼, ਅਗਸਤ ‘ਚ ਹੋਵੇਗੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸੁਪਰੀਮ ਕੋਰਟ ਨੇ ਅੱਜ SYL (ਸਤਲੁਜ-ਯਮੁਨਾ ਲਿੰਕ ਨਹਿਰ) ਮੁੱਦੇ ‘ਤੇ ਹੁਕਮ ਜਾਰੀ ਕਰਦਿਆਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਸ ਮਾਮਲੇ ‘ਤੇ ਜਲਦ ਬੈਠਕ ਕਰਨ ਦੇ ਆਦੇਸ਼ ਦਿੱਤੇ ਹਨ। SYL ‘ਤੇ ਸੁਪਰੀਮ ਕੋਰਟ ਵਿੱਚ

Read More
Punjab

BREAKING NEWS:- ਅੰਮ੍ਰਿਤਸਰ ਦੇ ਅਜਨਾਲਾ ‘ਚ 200 ਕਿਸਾਨਾਂ ਖਿਲਾਫ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾਂ ਕਰਨ ‘ਤੇ ਹੋਏ ਪਰਚੇ

‘ਦ ਖ਼ਾਲਸ ਬਿਊਰੋ:(ਅਤਰ ਸਿੰਘ):- ਅੰਮ੍ਰਿਤਸਰ ਦੇ ਅਜਨਾਲਾ ਵਿੱਚ ਪੰਜਾਬ ਕਿਸਾਨ ਜਥੇਬੰਦੀ ਦੇ 200 ਕਿਸਾਨਾਂ ਖਿਲਾਫ ਸੋਸ਼ਲ ਡਿਸਟੈਂਸਿੰਗ ਦੀ ਉਲੰਘਣਾ ‘ਤੇ ਪਰਚੇ ਦਰਜ ਕੀਤੇ ਗਏ ਹਨ ਜਿਨਾਂ ਵਿੱਚ 8 ਕਿਸਾਨ ਆਗੂਆਂ ਦੇ ਨਾਂ ਵੀ ਸ਼ਾਮਿਲ ਹਨ। 27 ਜੁਲਾਈ ਨੂੰ ਪੰਜਾਬ ਭਰ ‘ਚ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਟਰੈਕਟਰ ਰੈਲੀ ਕੱਢੀ ਸੀ ਅਤੇ

Read More
Punjab

ਪੰਜਾਬ ਸਰਕਾਰ ਨੇ ਵਾਹਨਾਂ ਲਈ ਬਣਾਇਆ ਨਵਾਂ ਨਿਯਮ, ਉਲੰਘਣਾ ਕਰਨ ‘ਤੇ ਹੋਵੇਗਾ 2 ਹਜ਼ਾਰ ਰੁਪਏ ਜ਼ੁਰਮਾਨਾ!

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਵਾਹਨਾਂ ਦੇ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਮੋਟਰ ਵਹੀਕਲ ਐਕਟ ‘ਚ ਸੋਧ ਕਰਦਿਆਂ ਇਸ ‘ਚ ਹਾਈ ਸਿਕਿਊਰਿਟੀ ਨੰਬਰ ਪਲੇਟ ਦਾ ਜੁਰਮਾਨਾ ਜੋੜਿਆ ਹੈ। 1 ਅਕਤੂਬਰ ਤੋਂ ਵਾਹਨਾਂ ‘ਤੇ ਹਾਈ ਸਿਕਿਉਰਿਟੀ ਨੰਬਰ ਪਲੇਟ ਨਾ ਲਾਉਣ ‘ਤੇ ਲੋਕਾਂ ਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇ ਚਲਾਨ ਦੂਸਰੀ

Read More
Punjab

ਕੁਆਰੰਟੀਨ ਸੈਂਟਰਾਂ ਦੇ ਖਾਣੇ ਵਿੱਚੋਂ ਨਿੱਕਲ ਰਹੇ ਨੇ ਕਾਕਰੋਚ, ਮਰੀਜ਼ ਖੁਦ ਕਰ ਰਹੇ ਨੇ ਹਸਪਤਾਲਾਂ ਦੀ ਸਫਾਈ

‘ਦ ਖ਼ਾਲਸ ਬਿਊਰੋ(ਅਤਰ ਸਿੰਘ) :- ਕੋਰੋਨਾ ਸੰਕਟ ਦੌਰਾਨ ਕਪੂਰਥਲਾ ਦੇ ਸਰਕਾਰੀ ਹਸਪਤਾਲ ਅਤੇ ਫਿਰੋਜਪੁਰ ‘ਚ NRI ਲਈ ਬਣਾਏ ਗਏ ਕੁਆਰੰਟੀਨ ਸੈਂਟਰਾਂ ਵਿੱਚ ਕੋਰੋਨਾ ਮਰੀਜ਼ਾਂ ਵੱਲੋਂ ਵੀਡੀਓ ਵਾਇਰਲ ਕੀਤੀ ਗਈ ਹੈ।   ਕਪੂਰਥਲਾ ਦੇ ਸਰਕਾਰੀ ਹਸਪਤਾਲ ‘ਚ ਮਰੀਜ਼ਾਂ ਵੱਲੋਂ ਵਾਇਰਲ ਕੀਤੀ ਵੀਡੀਓ ਵਿੱਚ ਕੋਰੋਨਾ ਮਰੀਜ਼ ਆਪਣੇ ਆਪ ਹੀ ਹਸਪਤਾਲ ਦੀ ਸਫਾਈ ਕਰ ਰਹੇ ਹਨ, ਮਰੀਜ਼ਾਂ ਨੇ

Read More
India International Punjab

ਲਾਹੌਰ ਸਥਿਤ ਗੁਰਦੁਆਰੇ ਨੂੰ ਮਸਜਿਦ ਬਣਾਉਣ ਦੀ ਕੋਸ਼ਿਸ਼, ਮੌਲਵੀ ਨੇ ਜਤਾਇਆ ਹੱਕ, ਅਜਿਹੀ ਹਰਕਤ ਨੂੰ ਨਹੀਂ ਕਰਾਂਗੇ ਬਰਦਾਸ਼ਤ:PSGPC ਪ੍ਰਧਾਨ

‘ਦ ਖ਼ਾਲਸ ਬਿਊਰੋ(ਅਤਰ ਸਿੰਘ):- ਪਾਕਿਸਤਾਨ ਦੇ ਲਾਹੌਰ ਵਿੱਚ ਬਣੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ਨੂੰ ਮਸਜਿਦ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਗਈ।   ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਟਵੀਟ ਕਰਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਲਾਹੌਰ

Read More
Punjab

ਕੱਲ੍ਹ ਨੂੰ ਕਿਵੇਂ ਰਹੇਗਾ ਮੌਸਮ-Weather Update

‘ਦ ਖ਼ਾਲਸ ਬਿਊਰੋ- ਕੱਲ੍ਹ 28 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੋਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਨਾਲ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ। ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਹੀ ਰਹੇਗੀ। ਬਠਿੰਡਾ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹੇਗਾ।

Read More
Punjab

ਵਿਰੋਧੀ ਪਾਰਟੀਆਂ ਮਰਦਾਂ ਵਾਂਗੂੰ ਸਾਹਮਣੇ ਆ ਕੇ ਲੜਨ, ਗੁਰੂ ਸਾਹਿਬਾਨਾਂ ਨੂੰ ਵਿੱਚ ਨਾ ਲੈ ਕੇ ਆਓ: ਸੁਖਬੀਰ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਮੀਡੀਆ ਨਾਲ ਮੁਖਾਤਿਬ ਹੁੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਡੇਰਾ ਪ੍ਰੇਮਣ ਵੀਰਪਾਲ ਇੰਸਾ ਵੱਲੋਂ ਪੁਸ਼ਾਕ ਮਾਮਲੇ ‘ਚ ਲਾਏ ਇਲਜ਼ਾਮਾਂ ਦਾ ਸਖਤ ਸ਼ਬਦਾਂ ਵਿੱਚ ਖੰਡਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੇ ਖਿਲਾਫ

Read More
Punjab

ਖਹਿਰਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਸੌਂਪਿਆਂ ਮੰਗ ਪੱਤਰ, UAPA ਤਹਿਤ ਫੜ੍ਹੇ ਗਏ ਸਿੱਖ ਨੌਜਵਾਨਾਂ ਦੇ ਇਨਸਾਫ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ (ਅਤਰ ਸਿੰਘ) :- ਕਾਲੇ ਕਾਨੂੰਨ UAPA ਦੀ ਆੜ ਵਿੱਚ ਪੰਜਾਬ ਦੇ ਸਿੱਖ ਨੌਜਵਾਨਾਂ ਦੀਆਂ ਹੋ ਰਹੀਆਂ ਗ੍ਰਿਫਤਾਰੀਆਂ ਨੂੰ ਲੈ ਕੇ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੀ ਅਕਾਲ ਤਖ਼ਤ ਵਿਖੇ ਮੈਮੋਰੈਂਡਮ ਸੌਂਪ ਕੇ ਇਨਸਾਫ ਦੀ ਮੰਗ ਕੀਤੀ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਮੈਮੋਰੇੈਂਡਮ ਸੌਂਪੇ ਜਾਣ ਤੋਂ ਬਾਅਦ UAPA ਤਹਿਤ ਗ੍ਰਿਫਤਾਰ ਕੀਤੇ ਜਾਣ

Read More
Punjab

BREAKING NEWS:- ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਕੀਤੇ 5 ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਅਦਾਲਤ ਨੇ ਦਿੱਤੀ ਜ਼ਮਾਨਤ

‘ਦ ਖ਼ਾਲਸ ਬਿਊਰੋ (ਅਤਰ ਸਿੰਘ):-  ਬਰਗਾੜੀ ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਕੀਤੇ 5 ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ‘ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ 5 ਡੇਰਾ ਪ੍ਰੇਮੀਆਂ ‘ਤੇ  ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ

Read More
Punjab

550 ਸਾਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਕੀਤਾ ਵਾਅਦਾ ਪੂਰਾ ਕਰੇ ਕੇਂਦਰ ਸਰਕਾਰ: ਜਥੇਦਾਰ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਆਦੇਸ਼ ਕੀਤੇ ਹਨ ਕਿ ਉਹ ਭਾਰਤੀ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਨੂੰ ਰਿਹਾਅ ਕਰੇ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਬਹੁਤ ਸਾਰੇ ਬੰਦੀ ਸਿੰਘ ਜੇਲ੍ਹਾਂ ਵਿੱਚ ਕੈਦ ਹਨ।   ਜਥੇਦਾਰ ਸਾਹਿਬ ਨੇ ਕਿਹਾ ਕਿ “ਕੇਂਦਰ

Read More