ਨਸ਼ੇ ਵਿੱਚ ਧੁੱਤ ਨੌਜਵਾਨਾਂ ਨੇ ਦਲਿਤ ਨੌਜਵਾਨ ਦੀ ਕੁੱਟਮਾਰ ਕਰ ਕੇ ਪਿਆਇਆ ਪੇਸ਼ਾਬ
‘ਦ ਖ਼ਾਲਸ ਬਿਊਰੋ ( ਜਲਾਲਾਬਾਦ ) :- ਜਲਾਲਾਬਾਦ ਦੇ ਪਿੰਡ ਚੱਕ ਜਾਨੀਸਰ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਕ ਦਲਿਤ ਨੌਜਵਾਨ ਨੂੰ ਕੁੱਝ ਨੌਜਵਾਨਾਂ ਵੱਲੋਂ ਮਾਰਕੁੱਟ ਕਰ ਕੇ ਉਸ ਨੂੰ ਪੇਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੀੜਤ ਨੌਜਵਾਨ ਪਿੰਡ ਮਦਰੱਸਾ ਜ਼ਿਲ੍ਹਾ
