Punjab

ਜੰਗ ਦੇ ਹਾਲਾਤ ਵਿਚਾਲੇ ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸੂਬੇ ਵਿੱਚ ਕਿਸੇ ਵੀ ਜ਼ਰੂਰੀ ਵਸਤੂ ਦੀ ਕਮੀ ਨਹੀਂ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਸਾਰੇ ਪ੍ਰਬੰਧ ਕਰ ਲਏ ਹਨ ਤਾਂ ਜੋ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਹਰ ਵਿਅਕਤੀ ਤੱਕ ਸਹੀ ਸਮੇਂ ਅਤੇ ਸਹੀ

Read More
Punjab

ਪੰਜਾਬ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ। ਤਣਾਅ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਅਗਲੇ ਆਦੇਸ਼ਾਂ ਤੱਕ ਰੱਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਆਪਣਾ ਤਾਇਨਾਤੀ ਸਟੇਸ਼ਨ ਵੀ ਨਾ ਛੱਡ ਕੇ ਜਾਣ ਦੀ ਹਿਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ

Read More
India Punjab

ਫੌਜ ਦੀ ਮਦਦ ਲਈ ਪੰਜਾਬ ਪੁਲਿਸ ਨੇ ਘਟਕ ਟੀਮਾਂ ਕੀਤੀਆਂ ਤਾਇਨਾਤ

ਪੰਜਾਬ ਵਿਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਨਿਗਰਾਨੀ ਵਧਾਉਣ ਅਤੇ ਮਜ਼ਬੂਤ ​​ਦੂਜੀ ਰੱਖਿਆ ਲਾਈਨ ਨੂੰ ਬਣਾਈ ਰੱਖਣ ਲਈ 14 ਵਾਧੂ ਕੰਪਨੀਆਂ ਦੇ ਨਾਲ ਵਿਸ਼ੇਸ਼ ਘਟਕ ਟੀਮਾਂ ਤਾਇਨਾਤ ਕੀਤੀਆਂ ਹਨ। ਪੰਜਾਬੀ tribune ਦੀ ਰਿਪੋਰਟ ਦੇ ਮੁਤਾਬਕ ਇਹ ਪਹਿਲ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਫਿਰੋਜ਼ਪੁਰ ਅਤੇ

Read More
Punjab

ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ

ਭਾਰਤ ਪਾਕਿਸਤਾਨ ਦੇ ਹਮਲਿਆਂ ਦੇ ਵਿਚਾਲੇ ਪਟਿਆਲਾ ਪ੍ਰਸਾਸ਼ਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਰੀ ਵਿਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ। ਜ਼ਿਲ੍ਹੇ ਦੀਆਂ ਸਾਰੀਆਂ ਵਿਦਿਆਕ

Read More
Punjab

ਚੰਡੀਗੜ੍ਹ ਤੋਂ ਬਾਅਦ ਹੁਣ ਪੰਚਕੂਲਾ ’ਚ ਅਲਰਟ ਜਾਰੀ, ਲੋਕਾਂ ਨੂੰ ਘਰਾਂ ’ਚ ਰਹਿਣ ਦੀ ਅਪੀਲ

ਚੰਡੀਗੜ੍ਹ ਤੋਂ ਬਾਅਦ ਹੁਣ ਪੰਚਕੁਲਾ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਪੰਚਕੁਲਾ ਮੋਨਿਕਾ ਗੁਪਤਾ ਨੇ ਅੱਜ ਲਈ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੇ ਕੱਲ੍ਹ ਜ਼ਿਲ੍ਹੇ ਦੇ ਸਾਰੇ ਸਿੱਖਿਆ ਸੰਸਥਾਨ ਬੰਦ ਰਹਿਣਗੇ। ਉਨ੍ਹਾਂ ਲੋਕਾਂ ਨੂੰ ਆਪਣੇ ਆਪਣੇ ਘਰਾਂ ਵਿਚ ਰਹਿ ਕੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਹੁਤ ਜਿਆਦਾ

Read More
Punjab

ਬਠਿੰਡਾ ਵਿੱਚ ਪਾਕਿਸਤਾਨੀ ਡਰੋਨ ਹਾਦਸਾਗ੍ਰਸਤ: ਤੁੰਗਵਾਲੀ ਪਿੰਡ ‘ਚ ਘਰ ਨੂੰ ਪਹੁੰਚਿਆ ਨੁਕਸਾਨ

ਭਾਰਤੀ ਫੌਜ ਨੇ ਪੰਜਾਬ ਦੇ ਸਰਹੱਦੀ ਖੇਤਰ ਬਠਿੰਡਾ ਵਿੱਚ ਪਾਕਿਸਤਾਨ ਦੇ ਡਰੋਨ ਹਮਲੇ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਹਾਲਾਂਕਿ, ਇਸ ਸਮੇਂ ਦੌਰਾਨ ਤੁੰਗਵਾਲੀ ਪਿੰਡ ਦੇ ਇੱਕ ਘਰ ਨੂੰ ਮਾਮੂਲੀ ਨੁਕਸਾਨ ਪਹੁੰਚਿਆ। ਪੁਲਿਸ ਸਵੇਰੇ ਹੀ ਮੌਕੇ ‘ਤੇ ਪਹੁੰਚ ਗਈ ਅਤੇ ਪਿੰਡ ਵਾਸੀਆਂ ਦੀ ਭੀੜ ਵੀ ਉੱਥੇ ਇਕੱਠੀ ਹੋ ਗਈ। ਜਾਣਕਾਰੀ ਅਨੁਸਾਰ ਤੁੰਗਵਾਲੀ ਪਿੰਡ ਵਿੱਚ ਡਰੋਨ

Read More
Punjab

ਪੰਜਾਬ ਦੇ ਮੰਤਰੀ ਅੱਜ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਨਿਰੀਖਣ- C.M.O

ਮੁੱਖ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਹੀ ਹੈ। ਅੱਜ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿੱਚ ਐਮਰਜੈਂਸੀ ਸੇਵਾਵਾਂ ਦੀ ਸਮੀਖਿਆ ਕਰਨਗੇ। ਹਸਪਤਾਲਾਂ, ਫਾਇਰ ਸਟੇਸ਼ਨਾਂ, ਰਾਸ਼ਨ ਦੀ ਉਪਲਬਧਤਾ ਅਤੇ ਐਮਰਜੈਂਸੀ ਸੇਵਾਵਾਂ ਦਾ ਨਿਰੀਖਣ ਕਰਨਗੇ, ਕੈਬਨਿਟ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਹੁੰਚਣਗੇ, ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ 10 ਮੰਤਰੀ ਸਰਹੱਦੀ

Read More
India Punjab

ਦੇਸ਼ ਭਰ ਦੇ 24 ਹਵਾਈ ਅੱਡੇ ਬੰਦ, 430 ਉਡਾਣਾਂ ਵੀ ਰੱਦ

ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਦੇ ਮੱਦੇਨਜ਼ਰ, ਭਾਰਤ ਨੇ ਸੁਰੱਖਿਆ ਕਾਰਨਾਂ ਕਰਕੇ ਦੇਸ਼ ਦੇ 24 ਹਵਾਈ ਅੱਡਿਆਂ ਨੂੰ 10 ਮਈ 2025 ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਚੰਡੀਗੜ੍ਹ, ਸ੍ਰੀਨਗਰ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਪਟਿਆਲਾ, ਜੈਸਲਮੇਰ, ਜੋਧਪੁਰ, ਲੇਹ, ਜੰਮੂ ਅਤੇ ਹੋਰ ਹਵਾਈ ਅੱਡੇ ਸ਼ਾਮਲ ਹਨ। ਇਸ ਦੌਰਾਨ, 430 ਉਡਾਣਾਂ ਵੀ ਰੱਦ ਕੀਤੀਆਂ ਗਈਆਂ ਹਨ,

Read More
Punjab

ਚੰਡੀਗੜ੍ਹ ’ਚ ਮੁੜ ਤੋਂ ਵੱਜਣ ਲੱਗੇ ਸਾਈਰਨ, ਏਅਰ ਫੋਰਸ ਸਟੇਸ਼ਨ ‘ਤੇ ਸੰਭਾਵਿਤ ਡਰੋਨ ਹਮਲੇ ਦੀ ਚੇਤਾਵਨੀ

ਅੱਜ ਸਵੇਰੇ ਚੰਡੀਗੜ੍ਹ ਵਿੱਚ ਫਿਰ ਤੋਂ ਸਾਇਰਨ ਵੱਜਿਆ ਹੈ। ਡੀਸੀ ਨੇ ਹੁਕਮਾਂ ਵਿੱਚ ਆਖਿਆ ਕਿ ਲੋਕ ਆਪਣੇ ਘਰਾਂ ਵਿੱਚ ਰਹਿਣ ਅਤੇ ਆਪਣੀਆਂ ਬਾਲਕੋਨੀਆਂ ਤੋਂ ਵੀ ਦੂਰ ਰਹਿਣ। ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ਤੇ ਸੰਭਾਵੀ ਡਰੋਨ ਹਮਲੇ ਦੀ ਧਮਕੀ ਦੇ ਖਦਸ਼ੇ ਤੋਂ  ਬਾਅਦ ਚੰਡੀਗੜ੍ਹ ’ਚ ਸਾਇਰੁਨ ਵੱਜਣੇ ਸ਼ੁਰੂ ਹੋ ਗਏ। ਜਾਣਕਾਰੀ ਅਨੁਸਾਰ, ਸਾਇਰਨ ਲਗਾਤਾਰ 10 ਮਿੰਟ ਤੱਕ

Read More
India International Punjab Religion

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਸਰਬੱਤ ਦੇ ਭਲੇ ਦੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ : ਦੇਸ਼ ਅੰਦਰ ਜੰਗ ਵਰਗੇ ਬਣੇ ਹਾਲਾਤ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ੁਦ ਕੀਤੀ ਦੱਖਣ ਏਸ਼ੀਆ ਅੰਦਰ ਸ਼ਾਂਤੀ ਕਾਇਮ ਰੱਖਣ ਸਬੰਧੀ ਅਰਦਾਸ ਕੀਤੀ। ਜਥੇਦਾਰ ਨੇ ਕਿਹਾ ਕਿ

Read More