ਰਾਗੀ ਸਿੰਘਾਂ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸੌਂਪੀ ਚਿੱਠੀ ਜਨਤਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਨਾਲ ਭਖੇ ਵਿਵਾਦ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇੱਕ ਚਿੱਠੀ ਸੌਂਪੀ ਸੀ, ਜਿਸਨੂੰ ਅੱਜ ਰਾਗੀ ਸਿੰਘਾਂ ਵੱਲੋਂ ਜਨਤਕ ਕੀਤਾ ਗਿਆ ਹੈ। ਚਿੱਠੀ ਵਿੱਚ ਰਾਗੀ ਸਿੰਘਾਂ
