ਗਾਇਬ ਸਰੂਪਾਂ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਦਾ ਪ੍ਰਦਰਸ਼ਨ, SGPC ਨੇ ਦੀਵਾਨ ਹਾਲ ਦੇ ਬੂਹੇ ਬੰਦ ਕੀਤੇ
‘ਦ ਖ਼ਾਲਸ ਬਿਊਰੋ(ਪੁਨੀਤ ਕੌਰ):- ਪੰਜਾਬ ਵਿੱਚ 328 ਪਾਵਨ ਸਰੂਪ ਲਾਪਤਾ ਹੋਣ ਦਾ ਮਸਲਾ ਲਗਾਤਾਰ ਭਖਦਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਦੇ ਬਾਹਰ ਸਤਿਕਾਰ ਕਮੇਟੀਆਂ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਕਈ ਦੂਜੀਆਂ ਸਿੱਖ ਜਥੇਬੰਦੀਆਂ ਵੀ ਸ਼ਾਮਿਲ ਹੋਈਆਂ ਹਨ। ਸਿੱਖ ਜਥੇਬੰਦੀਆਂ ਨੇ ਇਨਸਾਫ ਮਿਲਣ ਤੱਕ
