ਬੇਅਦਬੀ ਮਾਮਲੇ ‘ਚ SGPC ਦਾ ਇੱਕ ਕਰਮਚਾਰੀ ਵੀ ਸ਼ਾਮਿਲ, ਮੁਅੱਤਲ ਕੀਤਾ
‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ਦੇ ਕੋਟ ਖ਼ਾਲਸਾ ਇਲਾਕੇ ‘ਚ ਗੁਰੂ ਗ੍ਰੰਥ ਸਾਹਿਬ ਦੀ ਪੋਥੀ ਅਤੇ ਗੁਟਕਿਆਂ ਦੀ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਚਾਰ ਵਿਅਕਤੀਆਂ ’ਚ ਇਕ ਸ਼੍ਰੋਮਣੀ ਕਮੇਟੀ ਕਰਮਚਾਰੀ ਵੀ ਸ਼ਾਮਲ ਹੈ, ਜਿਸ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਵਿਭਾਗੀ ਕਾਰਵਾਈ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਇਸ ਕਰਮਚਾਰੀ ਦੀ ਸ਼ਨਾਖਤ ਨਿਸ਼ਾਨਪ੍ਰੀਤ ਸਿੰਘ ਵਜੋਂ
