ਪਟਿਆਲਾ ਤੇ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ ਹੋਈ ਘੱਟ, ਹੁਣ ਬਠਿੰਡਾ ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਰੇਲਗੱਡੀ
ਹੁਣ ਪਟਿਆਲਾ, ਨਾਭਾ, ਧੂਰੀ, ਬਰਨਾਲਾ ਅਤੇ ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਲਈ ਬੱਸਾਂ ਵਿੱਚ ਕਈ ਘੰਟੇ ਸਫ਼ਰ ਕਰਨ ਦੀ ਲੋੜ ਨਹੀਂ ਪਵੇਗੀ। ਰੇਲਵੇ ਮੰਤਰਾਲੇ ਨੇ ਮੋਹਾਲੀ-ਰਾਜਪੁਰਾ ਰੇਲ ਲਿੰਕ ਲਈ 202.99 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ ਜਿਸ ਕਾਰਨ ਇਹ ਲੰਬੇ ਸਮੇਂ ਤੋਂ ਲਟਕਿਆ ਹੋਇਆ ਪ੍ਰੋਜੈਕਟ ਹੁਣ ਸ਼ੁਰੂ ਕੀਤਾ ਜਾ ਸਕਦਾ ਹੈ। ਇਹ ਰੇਲਵੇ ਲਾਈਨ ਮੋਹਾਲੀ
