ਕਾਮਰੇਡ ਬਲਵਿੰਦਰ ਸਿੰਘ ਦਾ ਪਰਿਵਾਰ ਸਰਕਾਰ ਵੱਲੋਂ ਦਿੱਤੀ ਸੁਰੱਖਿਆ ਤੋਂ ਨਾਖੁਸ਼
‘ਦ ਖ਼ਾਲਸ ਬਿਊਰੋ :- ਤਰਨਤਾਰਨ ਦੇ ਪਿੰਡ ਭਿੱਖੀਵਿੰਡ ‘ਚ ਦੋ ਹਫ਼ਤੇ ਪਹਿਲਾਂ ਯਾਨਿ16 ਅਕਤੂਬਰ ਨੂੰ ਹੋਏ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ‘ਚ ਪੀੜਤ ਪਰਿਵਾਰ ਪੁਲਿਸ ਜਾਂਚ ਤੋਂ ਨਾਖੁਸ਼ ਨਜ਼ਰ ਆ ਰਿਹਾ ਹੈ। ਉਧਰ ਕਤਲ ਮਾਮਲੇ ‘ਚ ਪੁਲਿਸ ਨੂੰ CCTV ਫੁਟੇਜ ਤੋਂ ਠੋਸ ਸੁਰਾਗ ਤਾਂ ਮਿਲੇ ਹਨ, ਪਰ ਪੁਲਿਸ ਦੇ ਹੱਥ ਅਜੇ ਤੱਕ ਖਾਲੀ ਹਨ। ਪੁਲਿਸ
