ਪਾਵਨ ਸਰੂਪਾਂ ਦੀ ਗਿਣਤੀ ‘ਚ ਹੋਈ ਹੇਰ-ਫੇਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਪ੍ਰਧਾਨ ਵੱਲੋਂ ਲੌਂਗੋਵਾਲ ਨੂੰ ਪੱਤਰ ਜਾਰੀ
‘ਦ ਖ਼ਾਲਸ ਬਿਊਰੋ :- ਲਾਪਤਾ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ SGPC ਵੱਲੋਂ ਪੂਰੀ ਹੋ ਚੁੱਕੀ ਹੈ ਅਤੇ ਦੋਸ਼ੀਆਂ ( ਮੁਲਾਜ਼ਮ ) ਨੂੰ ਅਹੁਦੇ ਤੋਂ ਬਰਖ਼ਾਸਤ ਵੀ ਕਰ ਦਿੱਤਾ ਗਿਆ ਹੈ, ਪਰ ਇਸ ਦੇ ਬਾਵਜੂਦ ਮਾਮਲਾ ਲਗਾਤਾਰ ਗਰਮਾ ਰਿਹਾ ਹੈ। ਜਿਸ ‘ਤੇ ਹੁਣ ਪੰਜਾਬ ਮਨੁੱਖੀ ਅਧਿਕਾਰ ਸੰਗਠਨ
