Punjab

ਅਕਾਲੀਆਂ ਨੇ ‘ਕਿਸਾਨ ਵਿਰੋਧੀ ਸੈਂਟਰ ਦੀ ਸਰਕਾਰ’ ਕਹਿਕੇ 24 ਸਾਲ ਪੁਰਾਣਾ ਗਠਜੋੜ ਤੋੜਿਆ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 26 ਸਤੰਬਰ ਦੀ ਰਾਤ ਨੂੰ 10 ਵਜੇ NDA ਨਾਲੋਂ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ “ਮੈਂ ਅਤੇ ਮੇਰੀ ਪਾਰਟੀ ਨੇ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਕੀਤਾ ਸੀ ਪਰ NDA ਦੀ ਸਰਕਾਰ ਨੇ

Read More
Punjab

ਪਿੰਡਾਂ ‘ਚ ਬਾਦਲਾਂ ਦੀ ਨੋ ਐਂਟਰੀ ਮਗਰੋਂ ਹਰਸਿਮਰਤ ਕੌਰ ਨੂੰ ਅਸਤੀਫ਼ੇ ਵਾਲਾ ਡਰਾਮਾ ਕਰਨਾ ਪਿਆ : ‘ਆਪ

‘ਦ ਖ਼ਾਲਸ ਬਿਊਰੋ ( ਬਠਿੰਡਾ ) :-  ਬਠਿੰਡਾ ਵਿੱਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਬਾਦਲਾਂ ਨੂੰ ਲਪੇਟੇ ’ਚ ਲੈਂਦਿਆ ਝੋਨੇ ਦੀ ਖਰੀਦ ਨੂੰ ਲੈ ਕੇ ਮੋਦੀ ਸਰਕਾਰ ‘ਤੇ ਵੀ ਸਵਾਲ ਉਠਾਏ। ‘ਆਪ ਨੇ ਕੇਂਦਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਖਿਲਾਫ ਸੰਘਰਸ਼ ਦੀ ਰਣਨੀਤੀ ਦਾ ਐਲਾਨ ਵੀ ਕੀਤਾ। ਵਿਧਾਨ ਸਭਾ ’ਚ ਵਿਰੋਧੀ

Read More
Punjab

ਕੱਲ੍ਹ (27-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 20 ਡਿਗਰੀ ਰਹੇਗਾ। ਮੁਹਾਲੀ ਵਿੱਚ ਸਾਰਾ ਦਿਨ ਬੱਦਲਵਾਹੀ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ, ਹੁਸ਼ਿਆਰਪੁਰ, ਜਲੰਦਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ,  ਗੁਰਦਾਸਪੁਰ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਹੀ ਰਹਿਣ ਦਾ ਅਨੁਮਾਨ ਹੈ। ਬਰਨਾਲਾ, ਪਟਿਆਲਾ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ,

Read More
Punjab

ਕੈਪਟਨ ਵੱਲੋਂ ਕਿਸਾਨ ਸੰਘਰਸ਼ ‘ਚ ਕੁੱਦਣ ਦੀ ਤਿਆਰੀ

‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਦੇ ਖਿਲਾਫ਼ ਖੁਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਦਾਨ ‘ਚ ਉਤਰਨ ਦੀ ਤਿਆਰੀ ਵਿੱਚ ਹਨ, ਕੈਪਟਨ ਅਮਰਿੰਦਰ ਸਿੰਘ ਵੀ ਕਿਸਾਨਾਂ ਦੇ ਨਾਲ ਪ੍ਰਦਰਸ਼ਨਾਂ ਦੇ ਵਿੱਚ ਹਿੱਸਾ ਲੈ ਸਕਦੇ ਹਨ। ਕਾਂਗਰਸ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਦੇ ਵਿੱਚ ਖੇਤੀ ਬਿੱਲਾਂ

Read More
India Punjab

ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਹੋਵੇਗੀ ਸ਼ੁਰੂ

‘ਦ ਖ਼ਾਲਸ ਬਿਊਰੋ:- ਪੰਜਾਬ ਅਤੇ ਹਰਿਆਣਾ ‘ਚ ਝੋਨੇ ਦੀ ਫਸਲ ਤਿਆਰ ਹੋ ਚੁੱਕੀ ਹੈ। ਜਿਸ ਦੌਰਾਨ ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ। ਪੰਜਾਬ ‘ਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਜਾਰੀ – ਇੱਕ ਪਾਸੇ ਜਿੱਥੇ

Read More
Punjab

ਕਿਸਾਨਾਂ ਨੇ ਖੇਤੀ ਬਿੱਲਾਂ ਖਿਲਾਫ਼ ਰੇਲ ਪਟੜੀਆਂ ‘ਤੇ ਕੱਪੜੇ ਲਾਹ ਕੇ ਕੀਤਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਅੰਮ੍ਰਿਤਸਰ ‘ਚ ਅੱਜ 26 ਸਤੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਬਿੱਲਾਂ ਖ਼ਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਦੇਵੀਦਾਸਪੁਰਾ ਰੇਲ ਟਰੈਕ ’ਤੇ ਬੈਠੇ ਕਿਸਾਨਾਂ ਨੇ ਨੰਗੇ ਹੋ ਕੇ ਪ੍ਰਦਰਸ਼ਨ ਕੀਤਾ। ਇਹ ਕਿਸਾਨ ਤਿੰਨ ਦਿਨਾਂ ਤੋਂ ਰੇਲ ਪਟੜੀਆਂ ’ਤੇ ਬੈਠ ਕੇ ਧਰਨਾ ਦੇ ਰਹੇ ਹਨ। ਜਿਸ ਕਾਰਨ ਰੇਲ

Read More
Punjab

ਮਾਨਸਾ ‘ਚ ਧਰਨੇ ਦੌਰਾਨ ਸਿੱਧੂ ਮੂਸੇਵਾਲਾ ਦੇ ਸਾਥੀ ਦੇ ਹਮਾਇਤੀ ਦਾ ਲਾਇਸੈਂਸੀ ਰਿਵਾਲਵਰ ਹੋਇਆ ਚੋਰੀ

‘ਦ ਖ਼ਾਲਸ ਬਿਊਰੋ:- ਮਾਨਸਾ ਵਿੱਚ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬੀ ਗਾਇਕਾਂ ਵੱਲੋਂ ਲਾਏ ਗਏ ਧਰਨੇ ਦੌਰਾਨ ਚੋਰਾਂ ਨੇ ਵੱਡੇ ਪੱਧਰ ‘ਤੇ ਲੋਕਾਂ ਦੀਆਂ ਜੇਬਾਂ ਸਾਫ ਕੀਤੀਆਂ।  ਕੱਲ੍ਹ ਧਰਨੇ ਵਿੱਚ ਬਰਨਾਲਾ ਤੋਂ ਪਹੁੰਚੇ ਨੌਜਵਾਨ ਨੇਤਾ ਭਾਨਾ ਸਿੱਧੂ ਦੇ ਸਾਥੀ ਦਾ ਲਾਇਸੈਂਸੀ ਰਿਵਾਲਵਰ ਚੋਰੀ ਹੋ ਗਿਆ ਅਤੇ ਮੋਬਾਇਲ ਅਤੇ ਪਰਸ ਵੀ ਚੋਰਾਂ ਨੇ ਚੋਰੀ ਕਰ ਲਿਆ।  ਧਰਨੇ ਵਿੱਚ

Read More
India Khaas Lekh Punjab

ਸਿਆਸੀ ਪਾਰਟੀਆਂ ਦੇ ਝੰਡੇ ਹੇਠ ਲੀਡਰਾਂ ਦਾ ਵੱਖਰਾ ‘ਕਿਸਾਨ ਸੰਘਰਸ਼’, ਜਾਣੋ ‘ਪੰਜਾਬ-ਬੰਦ’ ਦੀ ਹਰ ਅਪਡੇਟ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ’ਚ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ’ਚ ਇਸ ਨੂੰ ‘ਪੰਜਾਬ-ਬੰਦ’ ਦਾ ਨਾਂ ਦੇ ਕੇ ਵੱਡੇ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਜਾਣਕਾਰੀ ਮੁਤਾਬਕ ਪੰਜਾਬ ਭਰ ’ਚ ਲਗਭਗ 200 ਤੋਂ ਵੱਧ ਥਾਵਾਂ ’ਤੇ ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ

Read More
Punjab

ਕੱਲ੍ਹ (26-09-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ-Weather Report

‘ਦ ਖ਼ਾਲਸ ਬਿਊਰੋ :- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੇ ਘੱਟ ਤੋਂ ਘੱਟ 20 ਡਿਗਰੀ ਰਹੇਗਾ। ਮੁਹਾਲੀ, ਵਿੱਚ ਸਾਰਾ ਦਿਨ ਬੱਦਲਵਾਈ ਰਹਿਣ ਦਾ ਅੰਦਾਜ਼ਾ ਹੈ। ਲੁਧਿਆਣਾ,  ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਪਠਾਨਕੋਟ, ਫਿਰੋਜ਼ਪੁਰ, ਪਟਿਆਲਾ, ਅੰਮ੍ਰਿਤਸਰ, ਬਰਨਾਲਾ, ਕਪੂਰਥਲਾ ਵਿੱਚ ਬਾਅਦ ਦੁਪਹਿਰ ਬੱਦਲਵਾਈ ਰਹਿਣ ਦਾ ਅਨੁਮਾਨ ਹੈ। ਮਾਨਸਾ, ਫਰੀਦਕੋਟ, ਬਠਿੰਡਾ,

Read More
Punjab

NRI ਨੌਜਵਾਨਾਂ ਨੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਸਾਥ ਦੇਣ ਲਈ ਬਾਹਰ ਜਾਣ ਤੋਂ ਕੀਤਾ ਕਿਨਾਰਾ

‘ਦ ਖ਼ਾਲਸ ਬਿਊਰੋ ( ਲੁਧਿਆਣਾ ) :- ‘ਪੰਜਾਬ ਬੰਦ ਦੇ ਸੱਦੇ ਤੇ ਖੇਤੀ ਬਿੱਲਾਂ ਖ਼ਿਲਾਫ਼ ਵਿੱਢੇ ਸੰਘਰਸ਼ ‘ਚ ਅੱਜ 25 ਸਤਬੰਰ ਨੂੰ NRI ਵੀ ਪੰਜਾਬ ਦੇ ਕਿਸਾਨਾਂ ਦਾ ਸਮਰਥਨ ਦੇਣ ਲਈ ਧਰਨੇ ‘ਚ ਪਹੁੰਚੇ ਹਨ। ਇਸ ਦੌਰਾਨ ਵੱਡੀ ਤਦਾਦ ‘ਚ ਆਏ NRI ਨੌਜਵਾਨ ਨੇ ਕਿਹਾ ਕਿ ਹੁਣ ਪੰਜਾਬ ਨੂੰ ਉਨ੍ਹਾਂ ਦੀ ਲੋੜ ਹੈ ਅਤੇ ਉਹ

Read More