ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇਂਦਰ ਨੇ ਸੂਬਿਆਂ ਨੂੰ ਹੁਕਮ ਲਾਏ
ਚੰਡੀਗੜ੍ਹ ( ਹਿਨਾ ) ਕੇਂਦਰ ਸਰਕਾਰ ਰਾਜਾਂ ਨੂੰ ਫਸੇ ਹੋਏ ਪ੍ਰਵਾਸੀ ਮਜ਼ਦੂਰਾਂ ਲਈ ਸੁਰੱਖਿਆ, ਪਨਾਹਗਾਹ ਅਤੇ ਭੋਜਨ ਯਕੀਨੀ ਬਣਾਉਣ ਲਈ ਕੈਬਨਿਟ ਸਕੱਤਰ ਰਾਜੀਵ ਗੌਬਾ ਨੇ ਸਾਰੇ ਰਾਜ ਮੁੱਖ ਸਕੱਤਰਾਂ ਨੂੰ ਕਿਹਾ ਹੈ ਕਿ ਉਹ ਪ੍ਰਵਾਸੀ ਮਜ਼ਦੂਰਾਂ ਅਤੇ ਫਸੇ ਵਿਅਕਤੀਆਂ ਦੀ ਸੁਰੱਖਿਆ, ਪਨਾਹਗਾਹ ਅਤੇ ਭੋਜਨ ਸੁਰੱਖਿਆ ਲਈ ਢੂਕਵੇਂ ਪ੍ਰਬੰਧ ਯਕੀਨੀ ਬਣਾਉਣ, ਤੇ ਨਾਲ ਹੀ ਗੌਬਾ ਨੇ
