ਪੰਜਾਬ ‘ਚ ਸਰਕਾਰੀ ਤੇ ਨਿੱਜੀ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ
ਚੰਡੀਗੜ੍ਹ ( ਹਿਨਾ ) ਪੰਜਾਬ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕੋਰੋਨਾ ਵਾਇਰਸ ਲਗਾਏ ਲਾਕਡਾਊਨ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ ਕਰਨ ਦਾ ਐਲਾਨ ਤੇ ਨਾਲ ਹੀ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਬਾਕੀ ਰਹਿੰਦੇ ਪੇਪਰ ਕੀਤੇ ਰੱਦ, ਇਨ੍ਹਾਂ ਜਮਾਤਾਂ ਲਈ ਹੋਰ ਪ੍ਰੀਖਿਆ ਲਏ ਬਿਨਾਂ ਨਤੀਜੇ ਐਲਾਨੇਗਾ ਪੰਜਾਬ
