ਭਾਈ ਦਰਸ਼ਨ ਸਿੰਘ ਦੇ ਪਰਿਵਾਰ ਦੇ ਇਲਾਜ ਲਈ ਸਰਕਾਰ ਨੇ ਹਾਲੇ ਤੱਕ ਕੋਈ ਪੈਸਾ ਨਹੀਂ ਦਿੱਤਾ
‘ਦ ਖਾਲਸ ਬਿਊਰੋ :- ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਾਥੀ ਭਾਈ ਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਤਿੰਨ ਜੀਅ ਇਸ ਵੇਲੇ ਕੋਰੋਨਾ ਪੀੜਤ ਹੋਣ ਕਾਰਨ ਇੱਕ ਨਿੱਜੀ ਹਸਪਤਾਲ ਇਲਾਜ ਦਾਖ਼ਲ ਹਨ। ਇਸ ਬਿਮਾਰੀ ਦੇ ਇਲਾਜ ਖ਼ਰਚੇ ਸਬੰਧੀ ਪਰਿਵਾਰ ਦੁਚਿੱਤੀ ਵਿੱਚ ਹੈ ਕਿ ਇਸ ਦਾ ਖ਼ਰਚਾ ਸਰਕਾਰ ਵੱਲੋਂ
