ਰਾਜੇਵਾਲ ਵੱਲੋਂ ਹੁਸ਼ਿਆਰਪੁਰ ਘਟਨਾ ਮਾਮਲੇ ’ਚ ਪ੍ਰਵਾਸੀਆਂ ਖ਼ਿਲਾਫ਼ ਨਫ਼ਰਤ ਨਾ ਫੈਲਾਉਣ ਦੀ ਅਪੀਲ
ਬਿਊਰੋ ਰਿਪੋਰਟ (19 ਸਤੰਬਰ 2025): ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਹਾਲ ਵਿੱਚ ਇੱਕ ਖ਼ਬਰ ਚੈਨਲ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੁਸ਼ਿਆਰਪੁਰ ਘਟਨਾ ਮਾਮਲੇ ’ਚ ਪ੍ਰਵਾਸੀਆਂ ਖ਼ਿਲਾਫ਼ ਨਫ਼ਰਤ ਨਾ ਫੈਲਾਉਣ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਤਬਾਹੀ ਨਾਲ ਜੂਝ ਰਿਹਾ ਹੈ ਅਤੇ ਇਸੇ ਦੌਰਾਨ ਹੁਸ਼ਿਆਰਪੁਰ ਵਿੱਚ ਛੋਟੇ ਬੱਚੇ